ਪੰਜਾਬ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਕੌਮੀ ਮਾਰਗ ਬਿਊਰੋ | November 21, 2020 05:58 PM


ਚੰਡੀਗੜ- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੀਆਂ ਹੋਰ ਸੀਨੀਅਰ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਬੀਬੀ ਜਿੰਦਰਜੀਤ ਕੌਰ ਨਵਾਂਸ਼ਹਿਰ, ਬੀਬੀ ਗੁਰਸ਼ਰਨ ਕੌਰ ਕੋਹਲੀ ਪਟਿਆਲਾ, ਬੀਬੀ ਪਰਮਿੰਦਰ ਕੌਰ ਦਾਨੇਵਾਲੀਆ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਜੋਗਿੰਦਰ ਕੌਰ ਰਾਠੌਰ ਬਠਿੰਡਾ, ਬੀਬੀ ਕੁਲਵਿੰਦਰ ਕੌਰ ਲੰਗੇਆਣਾ, ਬੀਬੀ ਸੁਖਵਿੰਦਰ ਕੌਰ ਮਾਨ ਬਰਨਾਲਾ, ਬੀਬੀ ਜਸਪਾਲ ਕੌਰ ਭਾਟੀਆ ਜਲੰਧਰ, ਬੀਬੀ ਪਰਮਜੀਤ ਕੌਰ ਭੋਤਨਾ ਬਰਨਾਲਾ, ਬੀਬੀ ਰਾਣੀ ਧਾਲੀਵਾਲ ਲੁਧਿਆਣਾ, ਬੀਬੀ ਸ਼ਮਿੰਦਰ ਕੌਰ ਸੰਧੂ ਪਟਿਆਲਾ, ਬੀਬੀ ਚਰਨਜੀਤ ਕੌਰ ਪਟਿਆਲਾ, ਬੀਬੀ ਬੇਅੰਤ ਕੌਰ ਖਹਿਰਾ, ਬੀਬੀ ਤਰਸੇਮ ਕੌਰ ਮਚਾਕੀ ਮੱਲ ਸਿੰਘ ਫਰੀਦਕੋਟ, ਬੀਬੀ ਤਾਰਾ ਸੈਣੀ ਨੰਗਲ, ਬੀਬੀ ਨਸੀਬ ਕੌਰ ਢਿੱਲੋਂ, ਬੀਬੀ ਮਾਨ ਕੌਰ ਵੱਡੀ ਮਿਆਣੀ, ਬੀਬੀ ਸਰਬਜੀਤ ਕੌਰ ਲੁਧਿਆਣਾ, ਬੀਬੀ ਰਣਜੀਤ ਕੌਰ ਭੋਲੀ ਲੁਧਿਆਣਾ, ਬੀਬੀ ਜਸਪਾਲ ਕੌਰ ਈਸ਼ਰ ਨਗਰ ਲੁਧਿਆਣਾ, ਬੀਬੀ ਜਸਪਾਲ ਕੌਰ ਬਾਰਨ,  ਬੀਬੀ ਗੁਰਪ੍ਰੀਤ ਕੌਰ ਜਲੰਧਰ, ਬੀਬੀ ਨਸੀਬ ਕੌਰ ਧੀਰੋਵਾਲ, ਬੀਬੀ ਸੁਖਵਿੰਦਰ ਕੌਰ ਲੁਧਿਆਣਾ, ਬੀਬੀ ਰਣਜੀਤ ਕੌਰ ਰਈਆ ਅੰਮ੍ਰਿਤਸਰ, ਬੀਬੀ ਸੀਮਾ ਵੈਦ ਪਟਿਆਲਾ ਅਤੇ ਬੀਬੀ ਕਿਸ਼ਨ ਕੌਰ ਫਗਵਾੜਾ ਦੇ ਨਾਮ ਸ਼ਾਮਲ ਹਨ  

 

Have something to say? Post your comment

 

ਪੰਜਾਬ

ਅਕਾਦਮੀ ਪੁਰਸਕਾਰ ਵਾਪਸੀ ਦਾ ਸੁਆਗਤ ਤੇ ਸਮਰਥਨ

ਮੁੱਖ ਚੋਣ ਅਧਿਕਾਰੀ ਨੇ ਕੌਮਾਂਤਰੀ ਅਪੰਗਤਾ ਦਿਵਸ ਮਨਾਇਆ ਸੂਬੇ ਦੇ ਸਾਰੇ ਜ਼ਿਲਿਆਂ ਵਿਚ ਕਰਵਾਏ 118 ਮੁਕਾਬਲੇ

ਅਪਾਹਜ ਵਿਅਕਤੀਆਂ ਦੇ ਹੌਂਸਲੇ ਅਤੇ ਉਨਾਂ ਦੀ ਦਿ੍ਰੜਤਾ ਨੂੰ ਕਰਦੇ ਹਾਂ ਸਲਾਮ : ਸ. ਸਿੱਧੂ

ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਅਵਾਰਡ ਵਾਪਿਸ ਕੀਤਾ ਜਾਣਾ ਮਜਬੂਰੀ ਚ ਲਿਆ ਫੈਸਲਾ - ਸੁਨੀਲ ਜਾਖੜ

ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾ

ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ 13 ਦਸੰਬਰ ਨੂੰ ਅੰਮ੍ਰਿਤਸਰ ਵਿਖੇ- ਬਰਾੜ

ਮਿਸ਼ਨ ਫਰਨੀਚਰ ਨੇ ਸਰਕਾਰੀ ਸਕੂਲਾਂ ਦੇ ਕਲਾਸਰੂਮਜ਼ ਨੂੰ ਬਣਾਇਆ ਆਕਰਸ਼ਕ

ਪੰਜਾਬ ਵਿੱਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਮੈਂ ਲੁਆਵਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

ਪੰਜਾਬ ਵਿੱਚ ਸਰਕਾਰੀ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ 31 ਦਸੰਬਰ ਤੱਕ ਮੋਟਰ ਵਹੀਕਲ ਟੈਕਸ 'ਚ 100 ਫੀਸਦੀ ਛੋਟ