ਟ੍ਰਾਈਸਿਟੀ

ਸੈਕਟਰ ਸਤਾਈ ਸੀ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ

ਕੌਮੀ ਮਾਰਗ ਬਿਊਰੋ | November 28, 2020 07:41 PM

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਚੰਡੀਗਡ਼੍ਹ ਵਿੱਚ ਨਗਰ ਕੀਰਤਨ ਕੱਢਿਆ ਗਿਆ । ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਚੰਡੀਗਡ਼੍ਹ ਦੇ ਵੱਖ ਵੱਖ ਸੈਕਟਰਾਂ ਵਿਚੋਂ ਜਦ ਨਿਕਲਿਆ ਤਾਂ   ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਸਵਾਰੀ ਉੱਪਰ ਫੁੱਲਾਂ ਦੀ ਵਰਖਾ ਕੀਤੀ ਉੱਥੇ ਸੰਗਤਾਂ ਲਈ ਵੱਖ ਵੱਖ ਮਾਰਕੀਟ ਕਮੇਟੀਆਂ ਨੇ ਲੰਗਰ ਦਾ ਵੀ ਪ੍ਰਬੰਧ ਕੀਤਾ ।ਨਗਰ ਕੀਰਤਨ ਸੇਵਾ ਸੁਸਾਇਟੀ ਨੇ ਇਹ ਲੰਗਰ ਇਸ ਸੈਕਟਰ 27ਸੀ ਵਿੱਚ ਵਿੱਚ ਲਗਾਇਆ । ਸੋਸਾਇਟੀ ਦੇ ਸੇਵਾਦਾਰਾਂ ਵਿੱਚ ਪ੍ਰਧਾਨ ਇੰਦਰਜੀਤ ਸਿੰਘ ਮੈਂਬਰ ਗੁਰਦੇਵ ਸਿੰਘ ਰੋਜ਼ੀ ਗੁਰਵਿੰਦਰ ਸਿੰਘ ਬਲਵਿੰਦਰ ਸਿੰਘ ਜੀਐਸ ਸਦਾਨਾ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ