ਹਰਿਆਣਾ

ਦਿੱਲੀ ਜਾਣ ਵਾਸਤੇ ਹਰਿਆਣਾ ਪੁਲਿਸ ਦੀ ਟ੍ਰੈਫਿਕ ਐਡਵਾਈਜਰੀ

ਕੌਮੀ ਮਾਰਗ ਬਿਊਰੋ | December 01, 2020 07:23 PM


ਚੰਡੀਗੜ੍ਹ,  ਹਰਿਆਣਾ ਪੁਲਿਸ ਨੇ ਕਿਸਾਨ ਸੰਗਠਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਧਰਨਾ-ਪ੍ਰਦਰਸ਼ਨ ਦੇ ਮੱਦੇਨਜਰ ਸੋਨੀਪਤ ਤੇ ਝੱਜਰ ਜਿਲ੍ਹਿਆਂ ਤੋਂ ਦਿੱਲੀ ਜਾਣ ਵਾਲੇ ਕੌਮੀ ਰਾਜਮਾਰਗਾਂ ਦੇ ਪ੍ਰਵੇਸ਼ ਬਿੰਦੂਆਂ ਦੇ ਰੁਕਾਵਟ ਹੋਣ ਦੇ ਕਾਰਣ ਏਤਿਆਤ ਵਜੋ ਟ੍ਰੈਫਿਕ ਐਫਵਾਈਜਰੀ ਜਾਰੀ ਕੀਤੀ ਹੈ|
ਹਰਿਆਣਾ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕਿਸਾਨਾਂ ਵੱਲੋਂ ਰਾਈ ਅਤੇ ਕੁੰਡਲੀ ਦੇ ਵਿਚ ਇਕੱਠਾ ਹੋਣ ਦੇ ਕਾਰਣ ਯਾਤਰੀ ਕੌਮੀ ਰਾਜਮਾਰਗ ਗਿਣਤੀ 44 (ਅੰਬਾਲਾ-ਦਿੱਲੀ) 'ਤੇ ਸਥਿਤ ਸਿੰਧੂ ਬਾਡਰ ਤੋਂ ਕੌਮੀ ਰਾਜਧਾਨੀ ਜਾਣ ਤੋਂ ਬੱਚਣਅੰਬਾਲਾ ਵੱਲੋਂ ਦਿੱਲੀ ਜਾਣ ਦੇ ਇਛੁੱਕ ਲੋਕਾਂ ਨੂੰ ਪਾਣੀਪਤ,  ਰੋਹਤਕ-ਝੱਜਰ-ਗੁਰੂਗ੍ਰਾਮ -ਦਿੱਲੀ ਮਾਰਗ ਤੋਂ ਜਾਣ ਦਾ ਅਪੀਲ ਕੀਤੀ ਜਾਂਦੀ ਹੈ|
ਇਸ ਤਰ੍ਹਾ,  ਝੱਜਰ ਜਿਲ੍ਹੇ ਦੇ ਬਹਾਦੁਰਗੜ੍ਹ ਵੱਲੋਂ ਟੀਕਰੀ ਸੀਮਾ 'ਤੇ ਕਿਸਾਨਾਂ ਦੇ ਵੱਡੇ ਪੈਮਾਨੇ 'ਤੇ ਜਮਾਵੜੇ ਨੂੰ ਧਿਆਨ ਵਿਚ ਰੱਖਦੇ ਹੋਏ ਸਥਾਨਕ ਪੁਲਿਸ ਨੇ ਵੀ ਦਿੱਲੀ ਪਹੁੰਚਣ ਦੇ ਲਈ ਕਈ ਵੈਕਲਪਿਕ ਮਾਰਗਾਂ ਦਾ ਸੁਝਾਅ ਦਿੱਤਾ ਹੈ ਕਿਊਂਕਿ ਟਿਕਰੀ ਸੀਮਾ 'ਤੇ ਆਵਾਜਾਈ ਦੀ ਰੁਕਾਵਟ ਹੈਹਿਸਾਰ ਵੱਲੋਂ ਦਿੱਲੀ ਜਾਣ ਵਾਲੇ ਰੋਹਤਕ-ਝੱਜਰ-ਗੁਰੂਗ੍ਰਾਮ ਤੋਂ ਹੁੰਦੇ ਹੋਏ ਦਿੱਤੀ ਜਾ ਸਕਦੇ ਹਨ|
ਹਾਲਾਂਕਿ ,  ਪੂਰੇ ਰਾਜ ਵਿਚ ਹੋਰ ਸਾਰੇ ਮਾਰਗਾਂ 'ਤੇ ਆਵਾਜਾਈ ਦੀ ਸੁਚਾਰੂ ਆਵਾਜਾਈ ਜਾਰੀ ਹੈ|
ਉਨ੍ਹਾਂ ਨੇ ਦਸਿਆ ਕਿ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਨਾ ਸਾਡੀ ਪਹਿਲੀ ਪ੍ਰਾਥਮਿਕਤਾ ਹੈ| ਮੌਜੂਦਾ ਸਥਿਤੀ ਵਿਚ ਸੂਬੇ ਦੇ ਨਾਗਰਿਕਾਂ ਤੇ ਬਾਹਰ ਤੋਂ ਆਉਣ ਵਾਲੇ ਯਾਤਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਹਰਿਆਣਾ ਪੁਲਿਸ ਲਗਾਤਾਰ ਦਿੱਲੀ ਪੁਲਿਸ ਦੇ ਸੰਪਰਕ ਵਿਚ ਹਨ ਅਤੇ ਸਾਰੇ ਏਤਿਆਤ ਕਦਮ ਚੁੱਕੇ ਜਾ ਰਹੇ ਹਨ|

 

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ