ਟ੍ਰਾਈਸਿਟੀ

ਖਰੜ ਦੇ ਭਾਗੋਮਾਜਰਾ ਟੋਲਪਲਾਜ਼ੇ ਤੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ-ਕੰਗਨਾ ਰਵੌਤ ਅਤੇ ਅੰਬਾਨੀ-ਅੰਡਾਨੀਆਂ ਦੇ ਫੂਕੇ ਪੂਤਲੇ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | December 05, 2020 06:01 PM



ਖਰੜ:-ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀਬਾੜੀ ਦੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਧਰਨੇ ਤੇ ਕੱਲ ਕੀਤੇ ਗਏ ਐਲਾਨ ਤਹਿਤ ਭਾਗੋਮਾਜਰਾ ਟੋਲ ਪਲਾਜ਼ੇ ਤੇ ਪ੍ਰਧਾਨ ਮੰਤਰੀ, ਅਮਿੱਤ ਸ਼ਾਹ, ਕੰਗਣਾ ਰਵੋਤ ਸਮੇਤ ਅੰਬਾਨੀ, ਅੰਡਾਨੀ ਦੇ ਪੂਤਲੇ ਬਣਾ ਕੇ ਸਾੜੇ ਗਏ ਅਤੇ ਇਨ•ਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਰਣਜੀਤ ਸਿੰਘ ਜੀਤੀ, ਸੁਖਦੇਵ ਸਿੰਘ ਬਰੌਲੀ ਸਮੇਤ ਹੋਰਨਾਂ ਨੇ ਦਸਿਆ ਕਿ ਇਸ ਮੌਕੇ ਜਨਹਿਤ ਵਿਕਾਸ ਕਮੇਟੀ ਖਰੜ ਦੇ ਆਗੂਆਂ ਵਲੋਂ ਵਿਸੇਸ ਤੌਰ ਤੇ ਪੁੱਜ ਕੇ ਇਸ ਮੁਜਹਰੇ ਵਿਚ ਹਾਜ਼ਰੀ ਭਰੀ। ਕਿਸਾਨਾਂ ਦਾ ਇਹ ਸੰਘਰਸ਼ ਵਿਦੇਸ਼ਾਂ ਤੱਕ ਪੁੱਜ ਗਿਆ ਹੈ ਅਤੇ ਕਿਸਾਨ ਹੁਣ ਇਹ ਤਿੰਨੋ ਖੇਤੀ ਬਿਲਾਂ ਨੂੰ ਰੱਦ ਕਰਵਾ ਕੇ ਦਿੱਲੀ ਤੋਂ ਵਾਪਸ ਮੁੜਨਗੇ। ਇਸ ਮੌਕੇ ਦਿਲਬਾਗ ਸਿੰਘ ਮਾਨ, ਅਮਰਜੀਤ ਸਿੰਘ ਰੁੜਕੀ, ਨਰਿੰਦਰ ਸਿੰਘ ਪਡਿਆਲਾ, ਰਣਜੀਤ ਸਿੰਘ ਹੰਸ, ਅਵਤਾਰ ਸਿੰਘ ਬਜਹੇੜੀ, ਪਰਮਜੀਤ ਸਿੰਘ, ਸੁੱਚਾ ਸਿੰਘ, ਰਾਜਦੀਪ ਸਿੰਘ ਹੈਪੀ, ਹਰਦੀਪ ਸਿੰਘ ਸਮੇਤ ਭਾਰੀ ਗਿਣਤੀ ਵਿਚ ਇਲਾਕੇ ਦੇ ਕਿਸਾਨ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ