ਮਨੋਰੰਜਨ

ਪੰਜਾਬੀ ਗਾਇਕ ਪ੍ਤੀਕ ਮਾਣ ਤੇ ਸੁਖ ਖਰੋੜ ਨੂੰ ਮਿਲੀ ਅੰਤਰੀਮ ਜਮਾਨਤ

ਕੌਮੀ ਮਾਰਗ ਬਿਊਰੋ | December 11, 2020 07:18 PM


ਚੰਡੀਗੜ੍ਹ - ਕਿਸਾਨ ਅੰਦੋਲਨ ਦੇ ਹੱਕ ਵਿੱਚ ਭਾਰਤ ਬੰਦ ਦੌਰਾਨ ਚੰਡੀਗੜ੍ਹ ਭਾਜਪਾ ਦਫਤਰ ਦੇ ਘਰਾਣੇ ਕਰਨ ਦੇ ਦੋਸ਼ੀ ਵਿੱਚ ਫਸੇ ਪੰਜਾਬੀ ਗਾਇਕ ਪ੍ਤੀਕ ਅਤੇ ਸੁਖ ਖਰੋੜ ਨੂੰ ਜਿਲਾ ਅਦਾਲਤ ਨੇ 15 ਦਸੰਬਰ ਤੱਕ ਅੰਤਰਿਮ ਜਮਾਨਤ ਦੇ ਦਿੱਤੀ ਹੈ ਅਤੇ ਚੰਡੀਗੜ੍ਹ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਐਡਵੋਕੇਟ ਸੁਖਚਰਨ ਸਿੰਘ ਗਿੱਲ (9988710376) ਅਨੁਸਾਰ ਦੋ ਹੋਰ ਵਿਅਕਤੀਆਂ ਸ੍ਰੀ ਮੇਹਰ ਸਿੰਘ ਅਤੇ ਸ੍ਰੀ ਕਿਰਪਾਲ ਸਿੰਘ ਵੀ ਇਸੇ ਤਰ੍ਹਾਂ ਜਮਾਨਤ ਮਿਲੀ ਹੈ। ਜਿਕਰਯੋਗ ਹੈਂ ਕਿ 8 ਦਸੰਬਰ ਨੂੰ ਕਿਸਾਨ ਅੰਦੋਲਨ ਦੇ ਹੱਕ ਵਿੱਚ ਸੈਕਟਰ 34 ਦੇ ਗੁਰਦਵਾਰਾ ਸਾਹਿਬ ਵਿੱਚ ਸੰਗਤ ਭਾਜਪਾ ਦਫਤਰ ਸੈਕਟਰ 33 ਤੱਕ ਰੋਸ ਮਾਰਚ ਕਰਨਾ ਚਾਹੁੰਦੀ ਸੀ ਪਰ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜ, ਲਾਠੀਚਾਰਜ ਕੀਤਾ। ਪੁਲਿਸ ਨੇ ਸੈਕਟਰ 34 ਦੇ ਪੁਲਿਸ ਸਟੇਸ਼ਨ ਵਿੱਚ ਐਫ ਆਈ ਆਰ ਨੰ 235 ਮਿੱਤੀ 8 ਦਸੰਬਰ ਨੂੰ ਦਾਇਰ ਕੀਤੀ ਸੀ।

 

Have something to say? Post your comment

 

ਮਨੋਰੰਜਨ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ 

ਮੂਸੇਵਾਲਾ ਦੇ ਪਿਤਾ ਨੇ ਆਈਵੀਐਫ ਇਲਾਜ 'ਤੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ: ਪੰਜਾਬ ਕਾਂਗਰਸ

ਬ੍ਰਾਂਡ ਐਂਡੋਰਸਮੈਂਟ ਦੇ ਮਾਮਲੇ 'ਚ ਉਰਵਸ਼ੀ ਰੌਤੇਲਾ ਨੰਬਰ-1

ਅਭਿਨੇਤਰੀ ਮਧੁਰਿਮਾ ਤੁਲੀ ਦਾ ਸੂਰਜ ਦੀਆਂ ਸਕਾਰਾਤਮਕ ਤਰੰਗਾ ਲਈ ਬਹੁਤ ਪਿਆਰ ਹੈ

ਫਿਲਮ 'ਲਾਹੌਰ 1947' 'ਚ ਅਭਿਮਨਿਊ ਸਿੰਘ ਵਿਲੇਨ ਦੀ ਭੂਮਿਕਾ ਨਿਭਾਉਣਗੇ

ਸੰਨੀ ਲਿਓਨ ਨੂੰ ਮਿਲਿਆ ਗਲੈਮ ਫੇਮ ਸ਼ੋਅ 'ਚ ਜੱਜ ਬਣਨ ਦਾ ਮੌਕਾ

ਰੈਪਰ ਬਾਦਸ਼ਾਹ ਅਤੇ ਨੋਰਾ ਫਤੇਹੀ ਦਾ "ਗਰਮੀ ਕਲੱਬ" ਹੁਣ ਖੁੱਲੇਗਾ

'ਫਤਿਹ' ਨਾਲ ਸੋਨੂੰ ਸੂਦ ਦਾ ਨਿਰਦੇਸ਼ਨ 'ਚ ਪਹਿਲਾ ਕਦਮ

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ - ਦੇਵ ਖਰੌੜ