ਟ੍ਰਾਈਸਿਟੀ

ਚੰਡੀਗੜ੍ਹੀਆ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਵਿਚ ਭੇਜਿਆ ਸ਼ੁੱਕਾ ਰਾਸ਼ਨ

ਕੌਮੀ ਮਾਰਗ ਬਿਊਰੋ | December 13, 2020 09:13 PM

ਚੰਡੀਗੜ੍ਹ - ਕੇਂਦਰ ਸਰਕਾਰ ਵੱਲੋਂ ਕਿਸਾਨਾਂ ਉੱਪਰ ਥੋਪੇ ਤਿੰਨ ਬਿੱਲਾਂ ਦੇ ਵਿਰੋਧ ਵਿਚ ਚੱਲ ਰਹੇ ਦਿੱਲੀ ਵਿਖੇ  ਕਿਸਾਨੀ ਅੰਦੋਲਨ ਨੂੰ  ਆਪਣਾ ਸਮਰਥਨ ਦੇਣ ਲਈ  ਚੰਡੀਗੜ੍ਹ ਦੀ ਕੌਂਸਲਰ ਸ੍ਰੀਮਤੀ ਗੁਰਬਖਸ਼ ਰਾਵਤ ਸੈਕਟਰ 39-40 ਤੋਂ  ਦਲਵਿੰਦਰ ਸੈਣੀ , ਹਰਬੰਸ ਸਿੰਘ ਸੈਣੀ, ਰਾਕੇਸ਼ ਬਰੋਟਾ, ਵੀ ਐਨ ਸ਼ਰਮਾ, ਜੀਐੱਸ ਘੁੰਮਣ  ਗੁਰਮੀਤ ਸਿੰਘ , ਡੀ ਐਸ ਬੈਨੀਪਾਲ , ਇੰਦਰਜੀਤ ਸਿੰਘ ਹੈਪੀ  ਅਤੇ ਮਿਸਟਰ ਰੰਧਾਵਾ ਨੇ ਕਿਸਾਨਾਂ ਵਾਸਤੇ   ਸੁੱਕਾ ਰਾਸ਼ਨ ਭੇਜਿਆ ਹੈ  ।ਇਨ੍ਹਾਂ ਸਾਰਿਆਂ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਜੋ ਕਾਨੂੰਨ ਹੁਣ ਤੱਕ  ਦੇਸ਼ ਵਿਚ ਲਾਗੂ ਸਨ ਉਨ੍ਹਾਂ ਨੂੰ ਫਿਰ ਤੋਂ ਲਾਗੂ ਕੀਤਾ ਜਾਏ

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ