ਹਰਿਆਣਾ

ਹਰਿਆਣਾ ਸਰਕਾਰ ਨੇ ਰਾਜ ਦੇ ਕਾਲਜਾਂ ਵਿਚ ਨਿਗਰਾਨੀ ਦੇ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਦਿੱਤੇ ਨਿਰਦੇਸ਼

ਕੌਮੀ ਮਾਰਗ ਬਿਊਰੋ | January 01, 2021 07:51 PM

 

ਚੰਡੀਗੜ੍ਹ, ਹਰਿਆਣਾ ਸਰਕਾਰ ਨੇ ਰਾਜ ਦੇ ਕਾਲਜਾਂ ਵਿਚ ਨਿਗਰਾਨੀ ਦੇ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਜਿਨ੍ਹਾਂ ਕਾਲਜਾਂ ਨੇ ਹੁਣ ਤਕ ਨਹੀਂ ਲਗਾਏ ਹਨ ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਸੀਸੀਟੀਵੀ ਕੈਮਰੇ ਲਗਾਉਣ ਨੁੰ ਕਿਹਾ ਗਿਆ ਹੈ।

            ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰਿਆਣਾ ਦੇ ਉੱਚੇਰੀ ਸਿਖਿਆ ਵਿਭਾਗ ਦੇ ਮਹਾਨਿਦੇਸ਼ਕ ਵੱਲੋਂ ਸੂਬੇ ਦੇ ਏਡਿਡ ਕਾਲਜਾਂ ਤੇ ਸਵੈ ਵਿੱਤਪੋਸ਼ਿਤ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨੇ। ਕਾਲਜਾਂ ਦੇ ਕੈਂਪਸ ਦਾ ਪ੍ਰਭਾਵੀ ਨਿਗਰਾਨੀ ਤੇ ਦੇਖਰੇਖ ਦੇ ਲਈ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ। ਜੇਕਰ ਹੁਣ ਤਕ ਕਿਸੇ ਕਾਲਜ ਕੈਂਪਸ ਵਿਚ ਸੀਸੀਟੀਵੀ ਕੈਮਰੇ ਨਹੀਂ ਲਗਾਏ ਗਏ ਹਨ ਤਾਂ ਜਲਦੀ ਤੋਂ ਜਲਦੀ ਨਾਲ ਲਗਵਾ ਲੈਣੇ ਚਾਹੀਦੇ ਹਨ।

ਉਨ੍ਹਾਂ ਨੇ ਦਸਿਆ ਕਿ ਉਕਤ ਸਾਰੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ 14 ਜਨਵਰੀ, 2021 ਤਕ ਵਿਭਾਗ ਦੇ ਮੁੱਖ ਦਫਤਰ ਵਿਚ ਸੀਸੀਟੀਵੀ ਕੈਮਰਿਆਂ ਦਾ ਵੇਰਵਾ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

 

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ