ਹਰਿਆਣਾ

ਹਰਿਆਣਾ ਪੁਲਸ ਵਲੋਂ ਕਿਸਾਨਾਂ ਖਿਲਾਫ ਦਮਨਕਾਰੀ ਤਾਕਤ ਦੀ ਵਰਤੋਂ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ

ਕੌਮੀ ਮਾਰਗ ਬਿਊਰੋ | January 10, 2021 08:05 PM


ਚੰਡੀਗੜ੍ਹ,   ਸ਼੍ਰੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਲੋਕਤੰਤਰੀ ਢੰਗ ਨਾਲ ਰੋਸ ਦਿਖਾਵਾ ਕਰ ਰਹੇ ਕਿਸਾਨਾਂ ਖਿਲਾਫ ਦਮਨਕਾਰੀ ਨੀਤੀ ਅਪਣਾਉਣ ’ਤੇ ਧੱਕੇਸ਼ਾਹੀ ਕਰਨ ਦੀ ਸਖਤ ਨਿਖੇਧੀ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਹੰਕਾਰੀ ਹੋ ਗਈ ਹੈ, ਇਸ ’ਤੇ ਸੱਤਾ ਦੇ ਨਸ਼ੇ ਦਾ ਸਰੂਰ ਚੜਿ੍ਹਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਵਲੋਂ ਬਣਾਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ ਰੋਸ ਮੁਜ਼ਾਹਰਾ ਕਰ ਰਹੇ ਹਨ ਪਰ ਹਰਿਆਣਾ ਸਰਕਾਰ ਕਿਸਾਨਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਭਾਜਪਾ ਮੌਜੂਦਾ ਸੰਕਟ ਨੂੰ ਹੱਲ ਨਹੀਂ ਕਰਨਾ ਚਾਹੁੰਦੀ ਤੇ ਹਰਿਆਣਾ ਵਿਚ ਜੋ ਵੀ ਸੱਤਾ ਵਿਚ ਹਨ, ਉਨ੍ਹਾਂ ਵਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਕੋਈ ਯਤਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਲਟਾ ਰਾਜ ਸਰਕਾਰ ਕਿਸਾਨਾਂ ਨੂੰ ਭੜਕਾ ਕੇ ਲੋਕਤੰਤਰੀ ਪ੍ਰਕਿਰਿਆ ਦੀ ਦੁਰਵਰਤੋਂ ਕਰਨਾ ਚਾਹੁੰਦੀ ਹੈ।

 

Have something to say? Post your comment

 

ਹਰਿਆਣਾ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ