ਮਨੋਰੰਜਨ

ਉੱਘੇ ਨਾਟਕਰਮੀ ਯੋਗਰਾਜ ਸੇਢਾ ਦਾ ਦਿਹਾਂਤ

ਸੁਖਮਨਦੀਪ ਸਿੰਘ | January 13, 2021 10:01 PM


ਚੰਡੀਗੜ੍ਹ- ਪੰਜਾਬ ਦੇ ਉੱਘੇ ਨਾਟਕ ਕਰਮੀ ਯੋਗਰਾਜ ਸੇਢਾ, ਜਿਨ੍ਹਾਂ ਨੂੰ ਕੌਮੀ ਪਧਰ ’ਤੇ ਪੰਜਾਬੀ ਫ਼ਿਲਮ ‘ਚੰਨ ਪ੍ਰਦੇਸ਼ੀ’ ਤੇ ਹਿੰਦੀ ਫ਼ਿਲਮ ‘ਵਾਰਿਸ’ ਦੇ ਨਿਰਮਾਣ ’ਤੇ ਐਵਾਰਡ ਹਾਸਲ ਹੋਇਆ ਸੀ, ਉਨ੍ਹਾਂ ਦਾ ਅਜ 75 ਸਾਲ ਦੀ ਉਮਰ ਵਿਚ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਵਿਚ ਬਤੌਰ ਜੇ.ਈ. ਅਪਣੀ ਸੇਵਾ ਸ਼ੁਰੂ ਕੀਤੀ ਸੀ ਅਤੇ ਬਾਅਦ ਵਿਚ ਉਹ ਕਾਰਪੋਰੇਸ਼ਨ ਦੇ ਲੋਕ ਸੰਪਰਕ ਵਿਭਾਗ ਵਿਚ ਸਹਾਇਕ ਡਾਇਰੈਕਟਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ। ਕਾਰਪੋਰੇਸ਼ਨ ਦੇ ਸਮੂਹ ਅਫ਼ਸਰਾਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦੇ ਮੌਤ ’ਤੇ ਦੁਖ ਦਾ ਪ੍ਰਗਟਾਵਾ ਕੀਤਾ ।

Have something to say? Post your comment

 

ਮਨੋਰੰਜਨ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ