ਸੰਸਾਰ

ਸਿੱਖ ਫੈਡਰੇਸ਼ਨ ਯੂਕੇ ਵਲੋਂ ਕਿਸਾਨੀ ਸੰਘਰਸ਼ ਨਾਲ ਜੁੜੇ ਕਾਰਕੁੰਨਾਂ ਤੇ ਦਰਜ ਹੋਏ ਪਰਚਿਆਂ ਦੀ ਸਖ਼ਤ ਨਿਖੇਧੀ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | January 18, 2021 07:07 PM

ਨਵੀਂ ਦਿੱਲੀ -ਦਿੱਲੀ ਚ ਸ਼ਾਂਤਮਈ ਢੰਗ ਨਾਲ ਚਲ ਰਹੇ ਕਿਸਾਨ ਅੰਦੋਲਨ ਦੌਰਾਨ ਭਾਰਤ ਸਰਕਾਰ ਦੀ ਐਨ ਆਈ ਏ ਏਜੰਸੀ ਵੱਲੋਂ ਬਹੁਤ ਸਾਰੇ ਕਾਰਕੁੰਨਾਂ ਤੇ UAPA ਦੇ ਐਕਟ ਅਧੀਨ ਪਰਚੇ ਦਰਜ ਕੀਤੇ ਗਏ ਹਨ। ਸਿੱਖ ਫੈਡਰੇਸ਼ਨ ਯੂਕੇ ਵੱਲੋਂ ਭਾਰਤ ਸਰਕਾਰ ਦੇ ਅਣਮਨੁੱਖੀ ਵਰਤਾਰੇ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ । ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਨੂੰ ਇਸ ਮਾਮਲੇ ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ ।
ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਜਿੰਨੇ ਵੀ ਕਿਸਾਨਾਂ ਦੇ ਸੰਘਰਸ਼ ਨਾਲ ਜੁੜੇ ਕਾਰਕੁੰਨਾਂ ਤੇ ਦਰਜ ਕੀਤੇ ਪਰਚੇ ਤੁਰੰਤ ਖ਼ਾਰਜ ਕੀਤੇ ਜਾਣ ਤੇ ਤਿੰਨੇ ਹੀ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਿਸ ਲਏ ਜਾਣ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਰਾਹੀਂ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ