ਖੇਡ

ਓਪਨ ਗੋਲਫ ਚੈਂਪੀਅਨਸ਼ਿਪ,ਪਟਿਆਲਾ ਦੇ ਗੋਲਫ ਪਲੇਅਰ ਰਹੇ ਜੇਤੂ

ਕੌਮੀ ਮਾਰਗ ਬਿਊਰੋ | February 01, 2021 09:07 PM


ਪਟਿਆਲਾ-ਗੋਲਫ ਐਕਸਪਰਟ ਅਤੇ ਸੈਂਟਰਲ ਟਾਊਨ ਵੱਲੋਂ 31 ਜਨਵਰੀ, 2021 ਨੂੰ ਫੋਰੈਸਟ ਹਿੱਲ ਗੋਲਫ ਅਤੇ ਕੰਟਰੀ ਕਲੱਬ ਚੰਡੀਗੜ੍ਹ ਵ੍ਹੇਖੇ ਓਪਨ ਗੋਲਫ ਚੈਂਪੀਅਨਸ਼ਿਪ ਟੂਰਨਾਮੈਂਟ ਕਰਵਾ ਗਿਆ । ਜਿਸ ਵਿੱਚ ਪਟਿਆਲਾ ਦੇ ਗੋਲਫ ਪਲੇਅਰ ਜੇਤੂ ਰਹੇ। ਇਸ ਟੂਰਨਾਮੈਟ ਵਿੱਚ ਸ਼੍ਰੀ ਵਿਕਰਮ ਗੋਇਲ(ਬਿਜਨੈਸਮੈਨ) ਜੇਤੂ ਰਹੇ। ਡਾਕਟਰ ਬੀ .ਪੀ.ਸਿੰਘ - ਫਸਟ ਰਨਰ ਅੱਪ ਅਤੇ ਸੀ ਏ ਸੰਜੀਵ ਸ਼ਰਮਾ। ਡਾਇਰੈਕਟਰ ਪ੍ਰਬੰਧਕੀ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰਸ਼ਨ ਲਿਮਟਿਡ ਸੈਕਿੰਡ ਰਨਰ ਅੱਪ ਰਹੇ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ