ਹਰਿਆਣਾ

ਸਾਡੀ ਸਰਕਾਰ ਕਿਸਾਨ ਦੋਸਤਾਨਾ , ਕਿਸਾਨ ਦੇ ਪੱਖ ਵਿਚ ਕੰਮ ਕਰਨ ਵਾਲੀ ਹੈ-ਮਨੋਹਰ ਲਾਲ

ਕੌਮੀ ਮਾਰਗ ਬਿਊਰੋ | February 13, 2021 07:39 PM

ਚੰਡੀਗੜ੍ਹ,  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨ ਦੋਸਤਾਨਾ ਹੈ,  ਕਿਸਾਨ ਦੇ ਪੱਖ ਵਿਚ ਕੰਮ ਕਰਨ ਵਾਲੀ ਹੈ। ਕਿਸਾਨ ਭਰਾਵਾਂ ਨੂੰ ਚਾਹੀਦਾ ਹੈ ਕਿ ਜਾਗਰੂਕ ਨਾਗਰਿਕ ਦੇ ਨਾਤੇ ਹਰ ਚੀਜ ਦਾ ਅਧਿਐਨ ਕਰਨ,  ਕਿਧਰੇ ਕਮੀ ਹੋਵੇ ਤਾਂ ਸਾਨੂੰ ਦੱਸਣ। ਆਧੁਨਿਕ ਯੁੱਗ ਵਿਚ ਨਵੀਂ ਚੀਜਾਂ ਦੇ ਨਾਤੇ ਵਰਤੋਂ ਕਰਨੀ ਚਾਹੀਦੀ ਹੈ।

            ਮੁੱਖ ਮੰਤਰੀ ਅੱਜ ਜਿਲਾ ਗੁਰੂਗ੍ਰਾਮ ਦੇ ਪਿੰਡ ਦੌਲਤਾਬਾਦ ਵਿਚ ਇੰਸਟੀਚਿਊਟ ਆਫ ਬਿਜਨੈਸ ਮੈਨੇਜਮੈਂਟ ਐਂਡ ਅਗਰੀਪ੍ਰੇਂਯੋਰਸ਼ਿਪ ਸੰਸਥਾਨ ਦੀ ਨੀਂਹ ਪੱਥਰ ਸਮਾਰੋਹ ਵਿਚ ਸੰਬੋਧਤ ਕਰ ਰਹੇ ਸਨ।

            ਉਨ੍ਹਾਂ ਨੇ ਅੱਜ ਫਿਰ ਦੋਹਰਾਇਆ ਕਿ ਐਮਐਸਪੀ ਸੀ,  ਐਮਐਸਪੀ ਹੈ ਅਤੇ ਐਮਐਸਪੀ ਰਹੇਗੀ। ਉਨ੍ਹਾਂ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਦੋਹਰਾਉਂਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਤਾਂ ਕੰਮ ਹੀ ਸਰਕਾਰ ਦੇ ਕੰਮਾਂ ਵਿਚ ਕਮੀ ਕੱਢਨਾ ਹੁੰਦਾ ਹੈ,  ਲੇਕਿਨ ਅਜਿਹਾ ਕਰਦੇ ਸਮੇਂ ਵੀ ਮਰਿਆਦਾਵਾਂ ਦਾ ਧਿਆਨ ਰੱਖਣਾ ਲਾਜਿਮੀ ਹੈ। ਉਨ੍ਹਾਂ ਨੇ ਕਿਹਾ ਕਿ ਜਿੰਨ੍ਹਾਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਹੋ ਰਿਹਾ ਹੈ,  ਉਸ ਵਿਚ ਕਾਂਗਰਸ ਸਮੇਤ ਵਿਰੋਧੀ ਪਾਰਟੀ ਸਿਆਸਤ ਕਰ ਰਹੀ ਹੈ। ਇਹੀ ਕਾਂਗਰਸ ਇੰਨ੍ਹਾਂ ਬਿਲਾਂ ਨੂੰ ਲਾਗੂ ਕਰਨਾ ਚਾਹੁੰਦੀ ਸੀ। ਸਹੀ ਅਰਥਾਂ ਵਿਚ ਇੰਨ੍ਹਾਂ ਬਿਲਾਂ 'ਤੇ ਚਰਚਾ ਕਾਂਗਰਸ ਸਮੇਂ ਦੇ ਸਮੇਂ 'ਤੇ ਹੀ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸੂਬੇ ਵਿਚ 17 ਲੱਖ ਕਿਸਾਨ ਹਨ,  ਅਸੀਂ ਸਾਰੀਆਂ ਲਈ ਯੋਜਨਾਵਾਂ ਬਣਾਉਣੀਆਂ ਹਨ।

 

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ