ਚੰਡੀਗੜ੍ਹ, ਹਰਿਆਣਾ ਵਿਧਾਨਸਭਾ ਦਾ ਸ਼ੈਸ਼ਨ 5 ਮਾਰਚ, 2021 ਨੂੰ ਦੁਪਹਿਰ ਬਾਅਦ 2 ਵਜੇ ਸ਼ੁਰੂ ਹੋਵੇਗਾ।
ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਰਾਜਪਾਲ ਸ਼ੈਸ਼ਨ ਦੀ ਸ਼ੁਰੂਆਤ ਵਿਚ ਹਰਿਆਣਾ ਵਿਧਾਭਸਭਾ ਦੇ ਮੈਂਬਰਾਂ ਨੂੰ ਸੰਬੋਧਿਤ ਕਰਣਗੇ।