ਟ੍ਰਾਈਸਿਟੀ

ਖਰੜ ਵਿਖੇ ਪਾਵਰਕਾਮ ਦੇ ਕਰਮਚਾਰੀਆਂ ਤੋਂ 2 ਲੱਖ 60 ਹਜ਼ਾਰ ਦੀ ਹੋਈ ਲੁੱਟ ਖੋਹ

ਰਾਜੇਸ਼ ਕੌਸ਼ਿਕ/ਕੌਮੀ ਮਾਰਗ ਬਿਊਰੋ | February 22, 2021 08:26 PM



ਖਰੜ : ਦੋ ਅਣਪਛਾਤੇ ਵਿਅਕਤੀਆਂ ਵੱਲੋਂ ਪਾਵਰਕਾਮ ਦੇ ਖਾਨਪੁਰ ਸਥਿਤ ਦਫਤਰ ਦੇ ਕ੍ਰਮਚਾਰੀਆਂ ਤੋਂ 2 ਲੱਖ 60 ਹਜਾਰ ਰੁਪਏ ਦੇ ਕਰੀਬ ਰਾਸ਼ੀ ਲੁੱਟਣ ਦੀ ਜਾਣਕਾਰੀ ਮਿਲੀ ਹੈ ।ਜਾਣਕਾਰੀ ਅਨੂਸਾਰ ਅੱਜ ਪਾਵਰਕਾਮ ਖਰੜ ਦੇ ਖਾਨਪੁਰ ਦਫਤਰ ਦੇ ਦੋ ਮੁਲਾਜਮ ਸਕੂਟਰ ਤੇ ਦਫਤਰ ਦਾ ਕੈਸ਼ ਲੈਕੇ ਬੈਂਕ ਅੰਦਰ ਜਮਾਂ ਕਰਵਾਉਣ ਜਾ ਰਹੇ ਸਨ। ਜਦੋਂ ਪੁਰਸ਼ ਅਤੇ ਮਹਿਲਾ ਕ੍ਰਮਚਾਰੀ ਰਣਜੀਤ ਨਗਰ ਕੋਲ ਪਹੂੰਚੇ ਤਾਂ ਦੋ ਅਣਪਛਾਤੇ ਵਿਅਕਤੀ ਉਨਾਂ ਕੋਲੋ 2 ਲੱਖ 60 ਹਜਾਰ ਰੁਪਏ ਕੈਸ਼ ਵਾਲਾ ਬੈਗ ਖੋਹ ਕੇ ਮੋਟਰਸਾਈਕਲ ਤੇ ਭੱਜਣ ਚ ਕਾਮਯਾਬ ਹੋ ਗਏ। ਸੂਚਨਾ ਮਿਲਣ ਤੇ ਐਸ.ਪੀ ਓਪਰੇਸ਼ਨ, ਐਸ.ਪੀ ਜਾਂਚ, ਡੀ.ਐਸ.ਪੀ ਖਰੜ ਰੁਪਿੰਦਰਦੀਪ ਕੌਰ ਸੋਹੀ ਸਮੇਤ ਪੁਲਿਸ ਪਾਰਟੀ ਨੇ ਵਾਰਦਾਤ ਵਾਲੀ ਥਾਂ ਤੇ ਪਹੂੰਚਕੇ ਪਾਵਰਕਾਮ ਕ੍ਰਮਚਾਰੀਆਂ ਤੋਂ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।ਲੁਟੇਰਿਆਂ ਨੇ ਮੂੰਹ ਢੱਕੇ ਹੋਏ ਸਨ।ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ