BREAKING NEWS
ਮੋਦੀ ਸਰਕਾਰ ਵੱਲੋਂ ਰਸੋਈ ਗੈਸ ਅਤੇ ਤੇਲ ਕੀਮਤਾਂ ਵਿਚ ਵਾਧੇ ਖਿਲਾਫ ਪੰਜਾਬ ਕਾਂਗਰਸ ਦਾ ਰੋਸ਼ ਪ੍ਰਦਰਸ਼ਨਹਰਿਆਣਾ ਦੇ ਇਕ ਲੱਖ ਗਰੀਬ ਪਰਿਵਾਰਾਂ ਦੀ ਆਮਦਨੀ ਸਾਲਾਨਾ ਇਕ ਲੱਖ ਰੁਪਏ ਤਕ ਕਰਨ ਦਾ ਲਿਆ ਸੰਕਲਪ -ਮੁੱਖ ਮੰਤਰੀ ਮਨੋਹਰ ਲਾਲ‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ 2 ਮਾਰਚ ਨੂੰਸਾਕਾ ਸ੍ਰੀ ਨਨਕਾਣਾ ਸਾਹਿਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ’ਚ ਵਿਸ਼ਾਲ ਗੁਰਮਤਿ ਸਮਾਗਮਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਖੇਤ ਕਾਮਿਆਂ ਤੋਂ ਇਲਾਵਾ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀਬਾਜ਼ਾਰੂ ਗਾਇਕੀ ਤੇ ਗੀਤਕਾਰੀ ਦਾ ਨੌਜੁਆਨੀ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਦੀ ਬਾਤ ਪਾਉਂਦੇ ਨਾਟਕ ‘ਜ਼ੋਰ ਲਗਾ ਕੇ ਹਈ ਸ਼ਾਅ’ ਦਾ ਸਫਲ ਮੰਚਣ।

ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

ਕੌਮੀ ਮਾਰਗ ਬਿਊਰੋ | February 22, 2021 09:06 PM

ਚੰਡੀਗੜ੍ਹ, : ਸੂਬਾ ਸਰਕਾਰ ਦੀ ਕਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਅੱਗੇ ਤੋਰਦਿਆਂ ਮੁੱਖ ਡਾਇਰੈਕਟਰ-ਕਮ-ਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਅੱਜ ਐਸ.ਏ.ਐਸ. ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਅਤੇ ਖੇਤਰ ਵਿਖੇ ਤਾਇਨਾਤ ਸਾਰੇ ਕਰਮਚਾਰੀਆਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਸਵੈਇੱਛਾ ਨਾਲ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ। ਇਸ ਸੰਬੰਧੀ ਵਿਜੀਲੈਂਸ ਵੱਲੋਂ ਵਿਸ਼ੇਸ਼ ਮੁਹਿੰਮ ਵੀ ਚੱਲ ਰਹੀ ਹੈ।
ਇਸ ਦੌਰਾਨ ਸ੍ਰੀ ਉੱਪਲ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵਿੱਚ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਕੀ ਰਹਿੰਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਆਪ ਨੂੰ ਕੋਰੋਨਾ ਵਾਈਰਸ ਤੋਂ ਬਚਾਉਣ ਲਈ ਜਲਦੀ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲੈਣ।

 

Have something to say? Post your comment

 

ਪੰਜਾਬ

ਮੋਦੀ ਸਰਕਾਰ ਵੱਲੋਂ ਰਸੋਈ ਗੈਸ ਅਤੇ ਤੇਲ ਕੀਮਤਾਂ ਵਿਚ ਵਾਧੇ ਖਿਲਾਫ ਪੰਜਾਬ ਕਾਂਗਰਸ ਦਾ ਰੋਸ਼ ਪ੍ਰਦਰਸ਼ਨ

‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ 2 ਮਾਰਚ ਨੂੰ

ਸਾਕਾ ਸ੍ਰੀ ਨਨਕਾਣਾ ਸਾਹਿਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ’ਚ ਵਿਸ਼ਾਲ ਗੁਰਮਤਿ ਸਮਾਗਮ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਖੇਤ ਕਾਮਿਆਂ ਤੋਂ ਇਲਾਵਾ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਵਿਗਿਆਨ ਤੇ ਤਕਨਾਲੌਜੀ ਦੇਸ਼ ਨੂੰ ਚਲਾਉਣ ਵਾਲੇ ਡਰਾਈਵਰ : ਡਾ. ਜੈਰਥ

ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਕਰੀਬੀ ਅਤੇ ਫ਼ਾਜ਼ਿਲਕਾ ਦੇ ਕਈ ਕਾਂਗਰਸੀ ਆਗੂ ਪਾਰਟੀ ਵਿੱਚ ਹੋਏ ਸ਼ਾਮਿਲ

ਪੰਜਾਬ ਕਾਂਗਰਸ ਨੂੰ ਪੁੱਛਿਆ ਕਿ ਉਹ ਆਪਣੀ ਹੀ ਸਰਕਾਰ ਵੱਲੋਂ ਤਿਆਰ ਕੀਤੇ ਰਾਜਪਾਲ ਦੇ ਭਾਸ਼ਣ ਖਿਲਾਫ ਜਾਅਲੀ ਰੋਸ ਪ੍ਰਦਰਸ਼ਨ ਕਿਉਂ ਕਰ ਰਹੀ ਹੈ ?-ਅਕਾਲੀ ਦਲ

ਮਾਜਰੀ ਬਲਾਕ ਖੇਤਰ 'ਚ ਨੌਜਵਾਨਾਂ ਨੇ ਕੱਢੀ ਕਿਸਾਨ ਜਾਗ੍ਰਤੀ ਰੈਲੀ

ਨੌਦੀਪ ਨਾਲ ਗ੍ਰਿਫਤਾਰ ਕੀਤੇ ਉਨ੍ਹਾਂ ਦੇ ਸਾਥੀ ਸ਼ਿਵ ਕੁਮਾਰ ਨੂੰ  ਰਿਹਾਅ ਕਰੇ ਖੱਟਰ ਸਰਕਾਰ : ਸਰਵਜੀਤ ਕੌਰ ਮਾਣੂੰਕੇ

ਪੰਜਾਬ ਰਾਜ ਦੇ 38 ਆਈ.ਏ.ਐਸ. ਅਤੇ 16 ਆਈ.ਪੀ.ਐਸ. ਅਧਿਕਾਰੀਆਂ ਨੂੰ ਪੰਜ ਰਾਜਾਂ ’ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਬਜਰਵਰ ਨਿਯੁਕਤ ਕੀਤਾ : ਸੀ.ਈ.ਓ. ਡਾ. ਰਾਜੂ