ਟ੍ਰਾਈਸਿਟੀ

ਖਰੜ ਮਿਊਸਪਲ ਇੰਪਲਾਈਜ਼ ਯੂਨੀਅਨ ਵਲੋਂ ਲਗਾਇਆ ਖੂਨ ਦਾਨ ਕੈਂਪ 130 ਯੂਨਿਟ ਖੂਨ ਇਕੱਤਰ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | February 27, 2021 12:50 PMਖਰੜ :- ਦੇਸ਼ ਦੇ ਰਾਖੇ ਅਤੇ ਅਸਲੀ ਹੀਰੋ ਫੌਜੀ ਜਵਾਨਾਂ ਲਈ ਮਿਉਂਸਿਪਲ ਇੰਪਲਾਈਜ਼ ਯੂਨੀਅਨ ਰਜਿ: ਨਗਰ ਕੌਂਸਲ ਖਰੜ ਵੱਲੋਂ ਚੰਡੀਮੰਦਰ ਚੰਡੀਗਡ੍ਹ ਦੇ ਆਰਮੀ ਅਫਸਰਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਖੂਨ ਦਾਨ ਕੈਂਪ ਲਗਾ ਕੇ 130 ਯੂਨਿਟ ਇਕੱਤਰ ਕੀਤੇ ਗਏ । ਕੈਂਪ ਵਿੱਚ ਐੱਸ ਡੀ ਐੱਮ ਖਰੜ ਸ੍ਰੀ ਹਿਮਾਂਸ਼ੂ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ।ਕੈਂਪ ਵਿੱਚ ਕਰਮਚਾਰੀਆਂ, ਅਫਸਰਾਂ, ਨਵਨਿਯੁਕਤ ਕੌਂਸਲਰਾਂ ਤੋਂ ਇਲਾਵਾ ਪ੍ਰਸਿੱਧ ਪੰਜਾਬੀ ਗਾਇਕ ਜੈਲੀ, ਸਚਿਨ ਆਹੂਜਾ ਮਿਊਜ਼ਿਕ ਡਾਇਰੈਕਟਰ, ਸੰਗੀਤ ਕੁਮਾਰ ਕਾਰਜਸਾਧਕ ਅਫਸਰ ਖਰੜ ਵਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਮਿਉਂਸਿਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਮਹੇਸ਼ ਚੰਦਰ, ਹਰਪ੍ਰੀਤ ਸਿੰਘ ਜਨਰਲ ਸਕੱਤਰ, ਜੀ ਐਮ ਸਿੰਘ ਜੁਆਇੰਟ ਸਕੱਤਰ, ਸੰਜੇ ਕੁਮਾਰ ਕਨਵੀਨਰ ਜਸਵੀਰ ਕੌਰ, ਅਮਰੀਕ ਸਿੰਘ, ਰਮੇਸ਼ ਚੰਦ, ਵਿਕਰਮ ਕੁਮਾਰ, ਦਰਸ਼ਨ ਸਿੰਘ, ਇੰਦਰ ਸਿੰਘ, ਕੁਲਜੀਤ ਸਿੰਘ ਸਮੇਤਹੋਰ ਮੌਜੂਦ ਸਨ।

 

Have something to say? Post your comment

ਟ੍ਰਾਈਸਿਟੀ

ਅੰਬੇਦਕਰ ਜੈਅੰਤੀ ਮੌਕੇ ਸੰਵਿਧਾਨ ਬਚਾਉ ਪੈਦਲ ਮਾਰਚ 14 ਨੂੰ

ਕਾਂਗਰਸੀ ਆਗੂ ਦੀਪਇੰਦਰ ਢਿੱਲੋਂ ਅਤੇ ਕੌਂਸਲ ਪ੍ਰਧਾਨ ਉਦੇਵੀਰ ਢਿਲੋਂ ਲਈ ਵੱਡੀ ਚੁਣੌਤੀ,ਨਜਾਇਜ ਉਸਾਰੀਆਂ

ਪਿੰਡ ਨਾਭਾ ਸਾਹਿਬ ਵਿਖੇ ਰਿਹਾਇਸ਼ੀ ਖੇਤਰ ਵਿੱਚ ਬਣੇ ਨਜਾਇਜ ਗੁਦਾਮ ਵਿੱਚ ਲੱਗੀ ਅੱਗ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਵਿਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ

ਦੋਧੀ ਅਤੇ ਡੇਅਰੀ ਯੂਨੀਅਨ ਖਰੜ ਦੇ ਸਕੱਤਰ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਸਿੱਖ ਕੌਮ ਵਿਚ ਬੁੱਤ ਪੂਜਾ ਪੂਰਨ ਵਰਜਿਤ,ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਬੁੱਤ ਲਗਾਉਣ ਦੀ ਇਜ਼ਾਜਤ ਬਿਲਕੁਲ ਨਹੀਂ ਦਿੱਤੀ ਜਾਵੇਗੀ : ਮਾਨ

ਪੰਜਾਬੀਆਂ ਨੇ ਦੇਸ਼-ਭਰ ਦੇ ਕਿਸਾਨਾਂ-ਮਜ਼ਦੂਰਾਂ ਨੂੰ ਰਾਹ ਵਿਖਾਇਆ : ਮੇਧਾ ਪਾਟੇਕਰ

ਸੜਕ ਹਾਦਸੇ ਵਿੱਚ ਜਖਮੀ ਨੌਜਵਾਨ ਦੀ ਜੇਰੇ ਇਲਾਜ ਮੌਤ

ਨੌਜਵਾਨ ਤੇ ਚਾਕੂ ਨਾਲ ਹਮਲਾ ਕਰਨ ਵਾਲੇ ਦੋ ਭਰਾਵਾਂ ਖਿਲਾਫ ਮਾਮਲਾ ਦਰਜ

ਪੜੌਸੀ ਦੀ ਗੱਡੀ ਦੇ ਸੀਸ਼ੇ ਤੋੜਨ ਦੇ ਦੋਸ਼ ਹੇਠ ਮਾਮਲਾ ਦਰਜ