ਟ੍ਰਾਈਸਿਟੀ

ਖਰੜ ਮਿਊਸਪਲ ਇੰਪਲਾਈਜ਼ ਯੂਨੀਅਨ ਵਲੋਂ ਲਗਾਇਆ ਖੂਨ ਦਾਨ ਕੈਂਪ 130 ਯੂਨਿਟ ਖੂਨ ਇਕੱਤਰ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | February 27, 2021 12:50 PM



ਖਰੜ :- ਦੇਸ਼ ਦੇ ਰਾਖੇ ਅਤੇ ਅਸਲੀ ਹੀਰੋ ਫੌਜੀ ਜਵਾਨਾਂ ਲਈ ਮਿਉਂਸਿਪਲ ਇੰਪਲਾਈਜ਼ ਯੂਨੀਅਨ ਰਜਿ: ਨਗਰ ਕੌਂਸਲ ਖਰੜ ਵੱਲੋਂ ਚੰਡੀਮੰਦਰ ਚੰਡੀਗਡ੍ਹ ਦੇ ਆਰਮੀ ਅਫਸਰਾਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਖੂਨ ਦਾਨ ਕੈਂਪ ਲਗਾ ਕੇ 130 ਯੂਨਿਟ ਇਕੱਤਰ ਕੀਤੇ ਗਏ । ਕੈਂਪ ਵਿੱਚ ਐੱਸ ਡੀ ਐੱਮ ਖਰੜ ਸ੍ਰੀ ਹਿਮਾਂਸ਼ੂ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ।ਕੈਂਪ ਵਿੱਚ ਕਰਮਚਾਰੀਆਂ, ਅਫਸਰਾਂ, ਨਵਨਿਯੁਕਤ ਕੌਂਸਲਰਾਂ ਤੋਂ ਇਲਾਵਾ ਪ੍ਰਸਿੱਧ ਪੰਜਾਬੀ ਗਾਇਕ ਜੈਲੀ, ਸਚਿਨ ਆਹੂਜਾ ਮਿਊਜ਼ਿਕ ਡਾਇਰੈਕਟਰ, ਸੰਗੀਤ ਕੁਮਾਰ ਕਾਰਜਸਾਧਕ ਅਫਸਰ ਖਰੜ ਵਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਮਿਉਂਸਿਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਮਹੇਸ਼ ਚੰਦਰ, ਹਰਪ੍ਰੀਤ ਸਿੰਘ ਜਨਰਲ ਸਕੱਤਰ, ਜੀ ਐਮ ਸਿੰਘ ਜੁਆਇੰਟ ਸਕੱਤਰ, ਸੰਜੇ ਕੁਮਾਰ ਕਨਵੀਨਰ ਜਸਵੀਰ ਕੌਰ, ਅਮਰੀਕ ਸਿੰਘ, ਰਮੇਸ਼ ਚੰਦ, ਵਿਕਰਮ ਕੁਮਾਰ, ਦਰਸ਼ਨ ਸਿੰਘ, ਇੰਦਰ ਸਿੰਘ, ਕੁਲਜੀਤ ਸਿੰਘ ਸਮੇਤਹੋਰ ਮੌਜੂਦ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ