ਮਨੋਰੰਜਨ

ਤਾਪਸੀ ਪਨੂੰ ਅਤੇ ਹੋਰਾਂ ਨਾਲ ਸਬੰਧਤ ਕਈ ਥਾਵਾਂ 'ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਦੀ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਨਿਖੇਧੀ ਕੀਤੀ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | March 03, 2021 07:13 PM

ਨਵੀਂ ਦਿੱਲੀ -ਸਰਕਾਰ ਦੀਆਂ ਕਈ ਸਾਜਿਸ਼ਾਂ ਦੇ ਬਾਵਜੂਦ ਦਿੱਲੀ ਦੇ ਆਲੇ ਦੁਆਲੇ ਕਿਸਾਨਾਂ ਦੇ ਪੱਕੇ ਧਰਨੇ ਜਾਰੀ ਅਤੇ ਕਿਸਾਨਾਂ ਦੀ ਸ਼ਮੂਲੀਅਤ ਲਗਾਤਾਰ ਵਧਦੀ ਜਾ ਰਹੀ ਹੈ। ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੀਆਂ ਬਹੁਤ ਸਾਰੀਆਂ ਹਸਤੀਆਂ ਨੇ ਅੰਨਦਾਤਾ ਨੂੰ ਆਪਣਾ ਸਮਰਥਨ ਦਿੱਤਾ ਹੈ।

ਡਾ ਦਰਸ਼ਨ ਪਾਲ ਵਲੋਂ ਮੀਡੀਆ ਨੂੰ ਜਾਰੀ ਕੀਤੇ ਬਿਆਨ ਮੁਤਾਬਿਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਹਾਲ ਹੀ ਵਿੱਚ ਇਨਕਮ ਟੈਕਸ ਵਿਭਾਗ ਨੇ ਤਾਪਸੀ ਪਨੂੰ ਅਤੇ ਹੋਰਾਂ ਨਾਲ ਸਬੰਧਤ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਸਰਕਾਰ ਦੇ ਇਨ੍ਹਾਂ ਸਾਰੇ ਯਤਨਾਂ ਦੀ ਨਿੰਦਾ ਅਤੇ ਵਿਰੋਧ ਕਰਦਾ ਹੈ। ਅਸੀਂ ਸਮਝਦੇ ਹਾਂ ਕਿ ਇਹ ਛਾਪੇਮਾਰੀ ਕਿਸਾਨਾਂ ਦੀ ਹਮਾਇਤ ਪ੍ਰਤੀ ਸਰਕਾਰ ਦੀ ਨਾਰਾਜ਼ਗੀ ਨੂੰ ਦਰਸਾਉਂਦੀਆਂ ਹਨ।
ਸੰਯੁਕਤ ਕਿਸਾਨ ਮੋਰਚਾ ਨੇ ਸਮੂਹ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਸ਼ਖਸੀਅਤਾਂ ਦਾ ਧੰਨਵਾਦ ਕਰਦਾ ਹੈ, ਜਿਨ੍ਹਾਂ ਨੇ ਬਿਨਾਂ ਕਿਸੇ ਡਰ ਦੇ ਕਿਸਾਨੀ ਅੰਦੋਲਨ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ।

 

Have something to say? Post your comment

 

ਮਨੋਰੰਜਨ

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"