ਟ੍ਰਾਈਸਿਟੀ

ਮੰਦਰ ਵਿਚ ਹੋਏ ਸਮਾਗਮ ਵਿਚ ਕੌਂਸਲਰ ਵਨੀਤ ਜੈਨ ਨੇ ਲਗਵਾਈ ਹਾਜ਼ਰੀ ਕਿਹਾ ਲੋਕਾਂ ਨਾਲ ਕੀਤੇ ਵਾਅਦੇ ਜਲਦ ਪੂਰਾ ਕੀਤਾ ਜਾਵੇਗਾ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | March 09, 2021 03:44 PM



ਖਰੜ : - ਖਰੜ ਦੇ ਕਿਲਾ ਕੰਪਲੈਕਸ ਨਜ਼ਦੀਕ ਅਨਪੂਰਨਾ ਮੰਦਰ ਵਲੋਂ ਭਜਨ ਸੰਧਿਆ ਕਰਵਾਈ ਗਈ | ਵਾਰਡ ਨੰਬਰ 22 ਤੋਂ ਕੌਂਸਲਰ ਵਨੀਤ ਜੈਨ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ, ਜਿਨ੍ਹਾਂ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਮਹਿਲਾ ਭਜਨ ਮੰਡਲੀ ਵਲੋਂ ਭਜਨ ਸੰਧਿਆਂ ਕੀਤੀ ਗਿਆ | ਇਸ ਮੌਕੇ ਕੰਚਨ ਜੈਨ, ਮਨਜੀਤ ਕੌਰ, ਪ੍ਰਵੀਨ, ਸਰੋਜ਼ ਰਾਣੀ, ਰਾਕੇਸ਼ ਕੁਮਾਰ ਜੈਨ, ਦੀਪ ਜੈਨ, ਜੱਸੀ ਬਾਬਾ, ਗੁਰਪ੍ਰੀਤ ਸਿੰੰਘ, ਨੀਤਿਨ, ਮੋਹਿਤ ਕੁਮਾਰ ਸਮੇਤ ਹੋਰ ਸ਼ਹਿਰ ਨਿਵਾਸੀ ਹਾਜ਼ਰ ਸਨ| ਕੌਂਸਲਰ ਵਨੀਤ ਜੈਨ ਨੇ ਜਾਣਕਾਰੀ ਦੇਂਦੀਆਂ ਦੱਸਿਆ ਕਿ ਵਾਰਡ ਨੰਬਰ 22 ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ ਜਲਦੀ ਹੀ ਉਹਨਾਂ ਨੂੰ ਵੀ ਪੂਰਾ ਕੀਤਾ ਜਾਵੇਗਾ|

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ