ਟ੍ਰਾਈਸਿਟੀ

ਢਕੌਲੀ ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ

ਅਭਿਜੀਤ/ਕੌਮੀ ਮਾਰਗ ਬਿਊਰੋ | March 10, 2021 08:08 PM


ਜੀਰਕਪੁਰ -ਢਕੌਲੀ ਪੁਲਿਸ ਨੇ 10 ਗਰਾਮ ਚਿੱਟੇ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਖੇਤਰ ਦੀ ਸਪੈਂਗਲ ਹਾਈਟਸ ਸੁਸਾਇਟੀ ਦੇ ਵਸਨੀਕਾਂ ਵਲੋਂ ਨਸ਼ਾ ਕਰਨ ਦੇ ਸ਼ੱਕ ਹੇਠ ਦੋ ਨੌਜਵਾਨਾ ਨੂੰ ਕਾਬੂ ਕੀਤਾ ਸੀ। ਪੁਲਿਸ ਦੇ ਪੁੱਜਣ ਤੇ ਉਕਤ ਦੋਵੈਂ ਵਿਅਕਤੀਆਂ ਨੇ ਉਨ੍ਹਾਂ ਦੀ ਜੇਬ ਵਿੱਚ ਪਿਆ ਨਸ਼ੀਲਾ ਪਦਾਰਥ ਹਨੇਰੇ ਵਿੱਚ ਸੁੱਟ ਦਿੱਤਾ ਜਿਸ ਤੇ ਪੁਲਿਸ ਨੇ ਦੋ ਪਲਾਸਟਿਕ ਦੀਆਂ ਥੇਲੀਆਂ ਵਿੱਚ 5—5 ਗਰਾਮ ਚਿੱਟਾ ਬਰਾਮਦ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਕਾਬੂ ਵਿਅਕਤੀਆਂ ਦੀ ਪਛਾਣ ਸੰਚਿਤ ਗੁਪਤਾ ਪੁੱਤਰ ਦਵਿੰਦਰ ਗੁਪਤਾ ਵਾਸੀ ਮਕਾਨ ਨੰਬਰ 802 ਬਲਾਕ—ਬੀ ਪਾਮ ਕੋਰਟ ਜ਼ੀਰਕਪੁਰ ਅਤੇ ਗਗਨ ਗਰਗ ਪੁੱਤਰ ਸਤੀਸ਼ ਗਰਗ ਵਾਸੀ ਮਕਾਨ ਨੰਬਰ 12 ਸਟਰਿੰਗ ਮਾਰਕੀਟ ਢਕੋਲੀ ਵਜੋਂ ਹੋਈ ਹੈ।ਪੁਲਿਸ ਨੂੰ ਸ਼ੱੲਕ ਹੈ ਕਿ ਉਕਤ ਦੋਵੇਂ ਕਥਿਤ ਦੋਸ਼ੀ ਨਸ਼ਾ ਕਰਨ ਤੋਂ ਇਲਾਵਾ ਨਸ਼ਾ ਵੇਚਣ ਦਾ ਵੀ ਧੰਦਾ ਕਰਦੇ ਸਨ ਜਿਸ ਦੀ ਪੁਲਿਸ ਵਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ