ਟ੍ਰਾਈਸਿਟੀ

ਸਿਵਲ ਹਸਪਤਾਲ ਖਰੜ ਦੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਵਲੋਂ ਦੋ ਘੰਟੇ ਲਈ ਕੀਤੀ ਹੜਤਾਲ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | March 15, 2021 06:11 PM


ਖਰੜ:- ਸਿਵਲ ਹਸਪਤਾਲ ਅਮ੍ਰਿੰਤਸਰ ਵਿਖੇ ਡਿਊਟੀ ਤੇ ਤਾਇਨਾਤ ਮੈਡੀਕਲ ਅਫਸਰ ਉਤੇ ਪਿਛਲੇ ਦਿਨੀ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਦੇ ਰੋਸ ਵਜੋਂ ਇਥੋ ਦੇ ਸਿਵਲ ਹਸਪਤਾਲ ਖਰੜ ਦੇ ਡਾਕਟਰਾਂ, ਪੈਰਾਮੈਡੀਕਲ ਸਟਾਫ ਵਲੋਂ ਹੜਤਾਲ ਕੀਤੀ ਗਈ। ਜਿਸ ਕਾਰਨ ਮਰੀਜ਼ਾਂ ਨੂੰ ਦੋ ਘੰਟੇ ਲਈ ਮੈਡੀਕਲ ਸੇਵਾਵਾਂ ਲਈ ਉਡੀਕ ਕਰਨੀ ਪਈ।ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ. ਡਾ. ਮਨੋਹਰ ਸਿੰਘ ਨੇ ਦਸਿਆ ਕਿ ਡਾਕਟਰਾਂ ਦੀ ਜਥੇਬੰਦੀ ਪੀ.ਸੀ.ਐਮ.ਐਸ. ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਹਸਪਤਾਲ ਦੇ ਸਮੂਹ ਡਾਕਟਰਾਂ ਵਲੋਂ ਰੋਸ ਵਜੋਂ ਦੋ ਘੰਟੇ ਲਈ ਹਸਪਤਾਲ ਵਿਚਹੜਤਾਲ ਕੀਤੀ। ਉਨ੍ਹਾਂ ਦਸਿਆ ਕਿ ਪੰਜਾਬ ਦੀ ਜਥੇਬੰਦੀ ਨੇ ਮੰਗ ਕੀਤੀ ਕਿ ਮੈਡੀਕਲ ਅਫਸਰ ਤੇ ਹਮਲਾਕਰਨ ਵਾਲੇ ਹਮਲਾਵਰਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ।ਹੜਤਾਲ ਕਾਰਨ ਹਸਪਤਾਲਾਂ ਵਿਚ ਰੋਜਾਨਾਂ ਦੀ ਤਰ੍ਹਾਂ ਚੈਕਅੱਪ ਅਤੇ ਦਵਾਈਆਂ ਆਦਿ ਲੈਣ ਲਈ ਆਏ ਮਰੀਜ਼ਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ