ਟ੍ਰਾਈਸਿਟੀ

ਭਾਰਤੀ ਕਿਸਾਨ ਯੂਨੀਅਨ ਵਲੋਂ ਤੇਲ ਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਖਰੜ ਦੇ ਐਸ.ਡੀ.ਐਮ.ਨੂੰ ਦਿੱਤਾ ਮੰਗ ਪੱਤਰ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | March 15, 2021 06:12 PM



ਖਰੜ:- ਭਾਰਤੀ ਕਿਸਾਨ ਯੂਨੀਅਨ ਵਲੋ ਉਲੀਕੇ ਗਏ ਪ੍ਰੋਗਰਾਮ ਤਹਿਤ ਤੇਲ ਅਤੇ ਰਸੋਈ ਗੈਸ ਦੀਆਂ ਰੋਜਾਨਾ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਉਪ ਮੰਡਲ ਮੈਜਿਸਟੇ੍ਰਟ ਖਰੜ ਹਿਮਾਸੂੰ ਜੈਨ ਨੂੰ ਮੰਗ ਪੱਤਰ ਦਿੱਤਾ। ਉਨਾਂ ਯੂਨੀਅਨ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ। ਯੂਨੀਅਨ ਦੇ ਆਗੂ ਮੇਹਰ ਸਿੰਘ ਥੇੜੀ, ਰਵਿੰਦਰ ਸਿੰਘ ਦੇਹਕਲਾਂ ਨੇ ਦਸਿਆ ਕਿ ਤੇਲਅਤੇ ਰਸੋਈ ਗੈਸ ਦੀਆਂ ਕੀਮਤਾਂ ਵੱਧਣ ਕਾਰਨ ਆਮ ਵਰਗ ਦੇ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਫਸਲਾਂ ਨੂੰ ਉਗਾਉਣ ਲਈ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਪਰ ਤੇਲ ਕੀਮਤਾਂ ਵੱਧਣ ਕਾਰਨ ਕਿਸਾਨਾਂ ਤੇ ਕੇਂਦਰ ਸਰਕਾਰ ਨੇ ਵਾਧੂ ਭਾਰ ਦਿੱਤਾ ਹੈ। ਇਸ ਮੌਕੇ ਗੁਰਿੰਦਰ ਸਿੰਘ, ਦੀਦਾਰ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ ਘੋਗਾ, ਦਵਿਦਰ ਸਿੰਘ ਸਮੇਤਹੋਰ ਆਗੂ ਹਾਜ਼ਰ ਸਨ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ