ਟ੍ਰਾਈਸਿਟੀ

ਮਹਿਲਾ ਮੰਡਲ ਨੇ ਸਲੱਮ ਖੇਤਰ ਵਿੱਚ ਵੰਡੇ ਕਪੜੇ

ਅਭੀਜੀਤ/ਕੌਮੀ ਮਾਰਗ ਬਿਊਰੋ | March 16, 2021 08:40 PM


ਜੀਰਕਪੁਰ -ਜੀਰਕਪੁਰ ਦੀ ਸਮਾਜਸੇਵੀ ਸੰਸਥਾ ਮਹਿਲਾ ਮੰਡਲ ਵਲੋਂ ਅੱਜ ਜੀਰਕਪੁਰ ਦੇ ਬਲਟਾਣਾ ਖੇਤਰ ਵਿੱਚ ਸਥਿਤ ਸਲੱਮ ਖੇਤਰ ਵਿੱਚ ਕਪੜੇ ਵੰਡੇ ਗਏ। ਸੰਸਥਾ ਦੀ ਪ੍ਰਧਾਨ ਸਮਾਜਸੇਵੀ ਬੀਬੀ ਜਤਿੰਦਰਪਾਲ ਕੌਰ ਬੱਬੂ ਨੇ ਦਸਿਆ ਕਿ ਉਨ੍ਹਾ ਵਲੋਂ ਕਪੜੇ ਵੰਡਣ ਦਾ ਉਪਰਾਲਾ ਦੂਜੀ ਵਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾ ਦੀ ਸੰਸਥਾ ਵਲੋਂ ਲਾਕਡਾਊਨ ਦੌਰਾਨ ਅਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਖੇਤਰ ਵਿੱਚ ਸੁੱਕਾ ਰਾਸ਼ਣ ਵੰਡਣ ਅਤੇ ਲੰਗਣ ਵੰਡਣ ਦੀ ਸੇਵਾ ਕੀਤੀ ਸੀ।ਉਨ੍ਹਾਂ ਕਿਹਾ ਕਿ ਮਹਿਲਾ ਮੰਡਲ ਵਲੋਂ ਲਗਤਾਰ ਸਮਾਜਸੇਵਾ ਦੇ ਕੰਮ ਕੀਤੇ ਜਾਂਦੇ ਹਨ ਜੋ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਸੰਸਥਾ ਦੀ ਮੀਤ ਪ੍ਰਧਾਨ ਰਵੀ ਵਰਮਾ, ਕੈਸੀਅਰ ਗੁਰਮੀਤ ਕੌਰ, ਸਕੱਤਰ ਸਤਨਾਮ ਕੌਰ ਤੋਂ ਇਲਾਵਾ ਮਹਿਲਾ ਮੰਡਲ ਦੀਆ ਹੋਰ ਮੈਂਬਰ ਵੀ ਮੌਜੂਦ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ