ਟ੍ਰਾਈਸਿਟੀ

ਧਰਮਿੰਦਰ ਸ਼ਰਮਾ ਬਣੇ ਕਾਂਗਰਸ ਦੇ ਯੂਥ ਤੇ ਸਪੋਰਟਸ ਸੈੱਲ ਦੇ ਮੀਤ ਚੇਅਰਮੈਨ

ਅਭੀਜੀਤ/ਕੌਮੀ ਮਾਰਗ ਬਿਊਰੋ | March 17, 2021 07:56 PM


ਜੀਰਕਪੁਰ -ਕਾਂਗਰਸ ਦੇ ਯੂਥ ਅਤੇ ਸਪੋਰਟਸ ਸੈਲ ਪੰਜਾਬ ਦੇ ਚੇਅਰਮੈਨ ਸੰਜੇਇੰਦਰ ਚਹਿਲ (ਬੰਨੀ ਚਹਿਲ) ਵਲੋਂ ਹਲਕਾ ਡੇਰਾਬਸੀ ਦੇ ਸਮਾਜਸੇਵੀ ਧਰਮਿੰਦਰ ਸ਼ਰਮਾ ਉਰਫ ਧੰਮੀ ਸ਼ਰਮਾ ਨੂੰ ਸੂਬੇ ਦਾ ਮੀਤ ਚੇਅਰਮੈਨ ਨਿਯੁਕਤ ਕੀਤਾ ਹੈ।ਬੰਨੀ ਚਹਿਲ ਵਲੋਂ ਜਾਰੀ ਨਿਯੁਕਤੀ ਪੱਤਰ ਅਨੁਸਾਰ ਧਰਮਿੰਦਰ ਸ਼ਰਮਾ ਸੂਬੇ ਵਿੱਚ ਕਾਂਗਰਸ ਪਾਰਟੀ ਦੇ ਯੂਥ ਅਤੇ ਸਪੋਰਟਸ ਸੇਲ ਦੀ ਮਜਬੂਤੀ, ਬਿਹਤਰੀ ਅਤੇ ਪਾਰਟੀ ਦੇ ਪ੍ਰਸਾਰ ਤੇ ਪ੍ਰਚਾਰ ਲਈ ਕੰਮ ਕਰਨਗੇ। ਇਸ ਮੌਕੇ ਧਰਮਿੰਦਰ ਸ਼ਰਮਾ ਨੇ ਕਿਹਾ ਕਿ ਪਾਰਟੀ ਦੇ ਚੇਅਰਮੈਨ ਵਲੋਂ ਜੋ ਉਨ੍ਹਾ ਦੀ ਡਿਉਟੀ ਲਗਾਈ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ