ਕਾਤਬਾਂ ਅਤੇ ਸਾਹਿਤ

‘ ਕਿਸਾਨ ਸੰਘਰਸ਼ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਗੋਸ਼ਟੀ ਅਤੇ ਕਵੀ ਦਰਬਾਰ’

ਕੌਮੀ ਮਾਰਗ ਬਿਊਰੋ | March 27, 2021 07:14 PM

ਕਵਿਤਾ ਕੇਂਦਰ (ਰਜਿ.), ਚੰਡੀਗੜ੍ਹ ਵਲੋਂ ਜ਼ਿਲ੍ਹਾ ਕੌਸਲ, ਚੰਡੀਗੜ੍ਹ ਦੇ ਵਿਸ਼ੇਸ਼ ਸਹਿਯੋਗ ਨਾਲ # 345, ਅਜੇ ਭਵਨ, ਸੈਕਟਰ 21, ਚੰਡੀਗੜ੍ਹ ਵਿਖੇ ਸੋਮਵਾਰ 29.03.2021 ਨੂੰ ਬਾਅਦ ਦੁਪਿਹਰ ਸਹੀ 3 ਵਜੇ ‘ਕਿਸਾਨ ਸੰਘਰਸ਼ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ’ ਗੋਸ਼ਟੀ ਅਤੇ ਕਵੀ ਦਰਬਾਰ ਕਰਾਇਆ ਜਾ ਰਿਹਾ ਹੈ।

ਕਵਿਤਾ ਕੇਂਦਰ ਦੇ ਪ੍ਰਧਾਨ ਕਰਮ ਸਿੰਘ ਵਕੀਲ ਨੇ ਦਸਿਆ ਕਿ ਸਮਾਗਮ ਦੌਰਾਨ ‘ਅਜੋਕਾ ਕਿਸਾਨ ਸੰਘਰਸ਼ ਅਤੇ ਅਜ਼ਾਦੀ ਸੰਗਰਾਮ’ ਬਾਰੇ ਮੁੱਖ ਵਿਚਾਰ ਉਘੇ ਚਿੰਤਕ ਡਾ. ਸਵਰਾਜ ਸਿੰਘ ਪੇਸ਼ ਕਰਨਗੇ। ਸਮਾਗਮ ਦੀ ਪ੍ਰਧਾਨਗੀ ਡਾ. ਲਾਭ ਸਿੰਘ ਖੀਵਾ ਅਤੇ ਡਾ. ਕੁਲਬੀਰ ਕੌਰ ਕਰਨਗੇ। ਉਨ੍ਹਾਂ ਕਿਹਾ ਸਮਾਗਮ ਦੌਰਾਨ ਅਜਾਦੀ ਸੰਗਰਾਮ ਦੀਆਂ ਝਲਕੀਆਂ ਦਰਸਾਉਂਦੇ ਮਹੱਤਵਪੂਰਨ ਦਸਤਾਵੇਜਾ ਦੀ ਇਕ ਚਿੱਤਰ ਪ੍ਰਦਰਸ਼ਨੀ ਵੀ ਲਾਈ ਜਾਵੇਗੀ।

ਸਮਾਗਮ ਵਿਚ ਸ਼ਾਇਰਾਂ ਵੱਲੋਂ ‘ਅਜੋਕਾ ਕਿਸਾਨ ਸੰਘਰਸ਼ ਅਤੇ ਅਜ਼ਾਦੀ ਸੰਗਰਾਮ’ ਨੂੰ ਸਮਰਪਿਤ ਕਵਿਤਾਵਾਂ, ਗ਼ਜ਼ਲਾਂ ਜਾਂ ਗੀਤ ਪੇਸ਼ ਕੀਤੇ ਜਾਣਗੇ।

 

Have something to say? Post your comment

 

ਕਾਤਬਾਂ ਅਤੇ ਸਾਹਿਤ

ਸਮਾਜਿਕ ਸਰੋਕਾਰਾਂ ਨੂੰ ਪ੍ਰਣਾਈ ਹੋਈ ਸ਼ਾਇਰੀ – ‘ਸ਼ੀਸ਼ੇ ਦੇ ਅੱਖਰ’

ਸਚੱ ਦੇ ਪਾਂਧੀ

ਸੁਰਜੀਤ ਪਾਤਰ ਨੇ ਜਤਿਨ ਸਲਵਾਨ ਦਾ ਕਾਵਿ ਸੰਗ੍ਰਹਿ ‘ਫੂੜ੍ਹੀ’ ਕੀਤਾ ਲੋਕ ਅਰਪਣ

ਮਹਾਰਾਜਾ ਦਲੀਪ ਸਿੰਘ ਦੀ ਬਰਸੀ ਤੇ - ਸੋਨੇ ਦਾ ਤਖਤ ਅਤੇ ਕੋਹੇਨੂਰ ਹੀਰੇ ਨੂੰ ਸਿੱਖ ਆਪਣੇ ਸੁਪਨਿਆਂ ਵਿੱਚ ਰੱਖਣ

ਵੈਰੀਆਂ ਦੇ ਸਿਰ ਲਾਉਣ ਵਾਲੇ ਨਵਾਬ ਕਪੂਰ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ

ਮਰਹੂਮ ਲੇਖਕ ਮਨਜੀਤ ਮੀਤ ਨੂੰ ਸਮਰਪਿਤ ਰਹੀ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ

ਗਿ: ਬਲਬੀਰ ਸਿੰਘ ਚੰਗਿਆੜਾ ਦੀਆਂ ਅਭੁੱਲ ਯਾਦਾਂ ਕਿਤਾਬ ਹੋਈ ਰਲੀਜ਼

ਕਿਤਾਬ ‘ਕਿਸਾਨ ਅੰਦੋਲਨ’ ਦਾ ਲੋਕ ਅਰਪਣ 11 ਅਪ੍ਰੈਲ ਦਿਨ ਐਤਵਾਰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ

ਗਲਪਕਾਰ ਦਰਸ਼ਨ ਧੀਰ ਦਾ ਵਿਛੋੜਾ

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ