ਖੇਡ

ਸੁਣਨ ਤੋਂ ਅਸਮਰੱਥ ਮਹਿਲਾਵਾਂ ਲਈ ਹੋਇਆ ਕ੍ਰਿਕਟ ਮੈਚ ਦਾ ਆਯੋਜਨ

ਅਭੀਜੀਤ/ਕੌਮੀ ਮਾਰਗ ਬਿਊਰੋ | March 27, 2021 08:16 PM


ਜੀਰਕਪੁਰ- ਸਥਾਨਕ ਪਟਿਆਲਾ ਰੋਡ ਤੇ ਸਥਿਤ ਐਸਜੀਪੀਸੀ ਦੇ ਦਸ਼ਮੇਸ਼ ਖਾਲਸਾ ਕਾਲਜ ਦੇ ਗਰਾਂਉਡ ਵਿਚ ਸੁਣਨ ਤੋਂ ਅਸਮਰੱਥ ਮਹਿਲਾਵਾਂ ਲਈ ਸੰਗੀਤਾ ਹੈਂਡਜ਼ ਐਂਡ ਆਈਜ਼ ਫਾਉਂਡੇਸ਼ਨ ਅਤੇ ਭਾਗੀਰਥ ਵਿਦਿਆਲਾ ਦੇ ਸਹਿਯੋਗ ਨਾਲ਼ ਪਹਿਲਾ ਕ੍ਰਿਕਟ ਮੈਚ ਦਾ ਆਯੋਜਨ ਕੀਤਾ ਗਿਆ। ਇਸ ਮੈਚ ਕ੍ਰਿਕਟ ਦੀ ਸ਼ੁਰੂਆਤ ਮੁੱਖ ਮਹਿਮਾਨ ਕਾਲਜ ਦੇ ਪ੍ਰਿੰਸੀਪਲ ਡਾ. ਕਰਮਵੀਰ ਸਿੰਘ ਅਤੇ ਵਿਧਾਇਕ ਐਨ ਕੇ ਸ਼ਰਮਾ ਵੱਲੋਂ ਕੀਤੀ ਗਈ। ਇਸ ਕ੍ਰਿਕਟ ਮੈਚ ਵਿੱਚ ਸੁਣਨ ਤੋਂ ਅਸਮਰੱਥ 24 ਮਹਿਲਾਵਾਂ ਨੇ ਭਾਗ ਲਿਆ। ਇਸ ਮੌਕੇ ਅਨੂ ਸਿਗਲ, ਸੋਮੇਸ਼ ਅਤੇ ਗੀਤਾ ਸ਼ਾਨਦਾਰ ਕੰਮ ਕਰਦੇ ਹੋਏ ਇਸ ਸ਼ਲਾਘਾਯੋਗ ਉਪਰਾਲੇ ਦਾ ਸਮਰਥਨ ਕੀਤਾ । ਇਸ ਮੌਕੇ ਪ੍ਰਬੰਧਕਾਂ ਵੱਲੋਂ ਖੇਡ ਮੈਦਾਨ ਮੁਹਈਆ ਕਰਨ ਲਈ ਕਾਲਜ ਦੇ ਕੋਚ ਸੰਦੀਪ ਦਾ ਧੰਨਵਾਦ ਕੀਤਾ। ਇਸ ਮੌਕੇ ਨੀਰਸ਼ ਸ਼ਰਮਾ, ਭਾਗੀਰਥ ਵਿਦਿਆਲਿਆ ਜ਼ੀਰਕਪੁਰ ਦੇ ਡਾਇਰੈਕਟਰ ਨੇ ਸੁਣਨ ਤੋਂ ਅਸਮਰੱਥ ਦਰਸ਼ਕਾਂ ਲਈ ਇੰਡੀਅਨ ਸਾਈਨ ਲੰਗੇਜ ਵਿਚ ਕਮੈਂਟਰੀ ਕੀਤੀ ਹੈ ਅਤੇ ਕਿਹਾ ਕਿ ਉਹ ਮਹਿਲਾ ਸਸ਼ਕਤੀਕਰਨ ਦਾ ਇਹ ਉਪਰਾਲਾ ਅੱਗੇ ਵੀ ਜਾਰੀ ਰੱਖੇਗਾ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ