ਟ੍ਰਾਈਸਿਟੀ

ਕੁੱਟਮਾਰ ਦੇ ਦੋਸ਼ ਹੇਠ 4 ਖ਼ਿਲਾਫ਼ ਮਾਮਲਾ ਦਰਜ

ਅਭੀਜੀਤ/ਕੌਮੀ ਮਾਰਗ ਬਿਊਰੋ | March 27, 2021 08:17 PM


ਜੀਰਕਪੁਰ -ਥਾਣਾ ਢਕੋਲੀ ਪੁਲਿਸ ਨੇ ਇਕ ਵਿਅਕਤੀ ਦੀ ਉਸਦੇ ਘਰ ਵਿੱਚ ਵੜਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੂਰਜ ਪੁੱਤਰ ਰਾਜਬੀਰ ਸਿੰਘ ਹਾਲ ਵਾਸੀ ਫਲੈਟ ਨੰਬਰ 12 ਦੂਜੀ ਮੰਜ਼ਲ ਹਾਈਵੇ ਹੋਮਜ਼ ਨੇ ਦਸਿਆ ਕਿ ਮੋਨੂੰ ਪੂਨੀਆ ਪਤਨੀ ਰਮੇਸ਼ ਪੂਨੀਆ ਵਾਸੀ ਗਰੀਨ ਵੈਲੀ ਹਾਈਟਸ, ਸਾਗਰ ਵਸ਼ਿਸ਼ਟ ਪੁੱਤਰ ਰਾਮ ਮੋਹਨ ਵਸ਼ਿਸ਼ਟ ਵਾਸੀ ਮਹਾਲਕਸ਼ਮੀ ਇਨਕਲੇਵ ਪੀਰਮੁੱਛਲਾ ਅਤੇ ਉਨ੍ਹਾਂ ਦੇ ਦੋ ਹੋਰ ਅਣਪਛਾਤੇ ਸਾਥੀਆਂ ਨੇ ਉਸ ਦੇ ਘਰ ਵਿੱਚ ਵੜ ਕੇ ਉਸ ਦੀ ਮਾਰਕੁੱਟ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆ ਦਿੱਤੀਆ। ਉਸ ਨੇ ਦਸਿਆ ਕਿ ਉਸ ਨੇ ਮੌਨੂ ਵਾਲੀਆਂ ਤੋਂ ਪੈਸੇ ਲੈਣੇ ਹਨ ਜਿਸ ਦੇ ਮੰਗਣ ਤੇ ਮੋਨੂੰ ਨੇ ਉਸ ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ