BREAKING NEWS
ਪੰਜਾਬ ਸਕੂਲੀ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਧਾਲੀਵਾਲ ਦੀ ਰਾਹੁਲ ਗਾਂਧੀ ਨੂੰ ਚੁਣੌਤੀ- ਜੇ ਹਿੰਮਤ ਹੈ ਤਾਂ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਪਾਰਟੀ 'ਚੋਂ ਕੱਢ ਕੇ ਦਿਖਾਓਵਿਕਾਸ ਅਤੇ ਸ਼ਾਸਨ ਦੇ ਮੁੱਦੇ 'ਤੇ ਹਾਰੀ ਵਿਰੋਧੀ ਧਿਰ ਨੇ ਫਰਜ਼ੀ ਵੀਡੀਓਜ਼ ਨੂੰ ਆਪਣੀ ਚੋਣ ਰਣਨੀਤੀ ਬਣਾ ਲਿਆ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨਮੈਂ ਅੰਤਿਮ ਫੈਸਲਾ ਨਾਨਕ ਨਾਮ ਲੇਵਾ ਸੰਗਤ 'ਤੇ ਛੱਡਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਟ੍ਰਾਈਸਿਟੀ

ਸੜਕ ਹਾਦਸੇ ਵਿੱਚ ਜਖਮੀ ਨੌਜਵਾਨ ਦੀ ਜੇਰੇ ਇਲਾਜ ਮੌਤ

ਅਭੀਜੀਤ/ਕੌਮੀ ਮਾਰਗ ਬਿਊਰੋ | March 30, 2021 08:35 PM


ਜੀਰਕਪੁਰ -ਜੀਰਕਪੁਰ ਪਟਿਆਲਾ ਸੜਕ ਤੇ 28 ਮਾਰਚ ਨੂੰ ਸੜਕ ਹਾਦਸੇ ਵਿੱਚ ਜਖਮੀ ਹੋਏ 20 ਸਾਲਾ ਨੌਜਵਾਨ ਦੀ ਅੱਜ ਹਸਪਤਾਲ ਵਿੱਚ ਜੇਰੇ ਇਲਾਜ ਮੌਤ ਹੋ ਗਈ। ਪੁਲਿਸ ਸੂਤਰਾਂ ਅਨੁਸਾਰ ਰਜਿੰਦਰ ਸਿੰਘ (20) ਵਾਸੀ ਪਿੰਡ ਗੁੜਾਣਾ ਅਪਣੇ ਮੋਸਟਰਾਈਕਲ ਤੇ ਸਵਾਰ ਹੋ ਕੇ ਜੀਰਕਪੁਰ ਵਲ ਆ ਰਿਹਾ ਸੀ ਜਦ ਉਹ ਪਿੰਡ ਦਿਆਲਪੁਰਾ ਕੋਲ ਪੁਜਿਆ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਫੇਟ ਮਾਰ ਕੇ ਗੰਭੀਰ ਜਖਮੀ ਕਰ ਦਿੱਤਾ। ਜਿਸ ਦੀ ਅੱਜ ਸ਼ਾਮ ਚੰਡੀਗੜ੍ਹ ਸੈਕਟਰ 32 ਦੇ ਹਸਪਤਾਲ ਵਿੱਚ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਬ ਕਰ ਦਿੱਤੀ ਹੈ।

 

Have something to say? Post your comment

 
 
 
 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ