ਕਾਤਬਾਂ ਅਤੇ ਸਾਹਿਤ

ਕਿਤਾਬ ‘ਕਿਸਾਨ ਅੰਦੋਲਨ’ ਦਾ ਲੋਕ ਅਰਪਣ 11 ਅਪ੍ਰੈਲ ਦਿਨ ਐਤਵਾਰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ

ਕੌਮੀ ਮਾਰਗ ਬਿਊਰੋ | April 09, 2021 07:37 PM

 

 

ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਮਿਤੀ 11 ਅਪ੍ਰੈਲ, 2021, ਦਿਨ ਐਤਵਾਰ, ਸਮਾਂ ਸਵੇਰੇ 10.00 ਵਜੇ, ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਪ੍ਰਭਜੋਤ ਕੌਰ ਢਿੱਲੋਂ ਦੀਆਂ ਦੋ ਪੁਸਤਕਾਂ ‘ਆਓ ਆਪਣੀ ਪੀੜ੍ਹੀ ਹੇਠ ਸੋਟਾ ਫੇਰੀਏ’ ਅਤੇ ‘ਹੱਕ ਸੱਚ ਦੀ ਲੜਾਈ ਕਿਸਾਨ ਅੰਦੋਲਨ’ ਦਾ ਲੋਕ-ਅਰਪਣ ਅਤੇ ਵਿਚਾਰ-ਚਰਚਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ ਪ੍ਰੋ: ਮਨਜੀਤ ਸਿੰਘ ਅਤੇ ਮੁੱਖ ਬੁਲਾਰੇ ਹੋਣਗੇ ਸ. ਅਮਰਜੀਤ ਸਿੰਘ ਵੜੈਚ ਅਤੇ ਸ੍ਰੀ ਮੂਲ ਚੰਦ ਸ਼ਰਮਾ। ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਨੇ ਆਖਿਆ ਕਿ ਆਪ ਸਭ ਨੂੰ ਇਸ ਪ੍ਰੋਗਰਾਮ ਵਿੱਚ ਹਾਜ਼ਰ ਹੋਣ ਲਈ ਤਹਿ-ਦਿਲੋਂ ਸੱਦਾ ਦਿੱਤਾ ਜਾਂਦਾ ਹੈ ਜੀ। ਇਸ ਪ੍ਰੋਗਰਾਮ ਵਿਚ ਚੰਡੀਗੜ੍ਹ ਸਣੇ ਮੋਹਾਲੀ, ਖਰੜ, ਜ਼ੀਰਕਪੁਰ ਅਤੇ ਪੰਚਕੂਲਾ ਆਦਿ ਦੇ ਬੁੱਧੀਜੀਵੀ, ਲੇਖਕ, ਕਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।

 

Have something to say? Post your comment

 

ਕਾਤਬਾਂ ਅਤੇ ਸਾਹਿਤ

ਸਮਾਜਿਕ ਸਰੋਕਾਰਾਂ ਨੂੰ ਪ੍ਰਣਾਈ ਹੋਈ ਸ਼ਾਇਰੀ – ‘ਸ਼ੀਸ਼ੇ ਦੇ ਅੱਖਰ’

ਸਚੱ ਦੇ ਪਾਂਧੀ

ਸੁਰਜੀਤ ਪਾਤਰ ਨੇ ਜਤਿਨ ਸਲਵਾਨ ਦਾ ਕਾਵਿ ਸੰਗ੍ਰਹਿ ‘ਫੂੜ੍ਹੀ’ ਕੀਤਾ ਲੋਕ ਅਰਪਣ

ਮਹਾਰਾਜਾ ਦਲੀਪ ਸਿੰਘ ਦੀ ਬਰਸੀ ਤੇ - ਸੋਨੇ ਦਾ ਤਖਤ ਅਤੇ ਕੋਹੇਨੂਰ ਹੀਰੇ ਨੂੰ ਸਿੱਖ ਆਪਣੇ ਸੁਪਨਿਆਂ ਵਿੱਚ ਰੱਖਣ

ਵੈਰੀਆਂ ਦੇ ਸਿਰ ਲਾਉਣ ਵਾਲੇ ਨਵਾਬ ਕਪੂਰ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ

ਮਰਹੂਮ ਲੇਖਕ ਮਨਜੀਤ ਮੀਤ ਨੂੰ ਸਮਰਪਿਤ ਰਹੀ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ

ਗਿ: ਬਲਬੀਰ ਸਿੰਘ ਚੰਗਿਆੜਾ ਦੀਆਂ ਅਭੁੱਲ ਯਾਦਾਂ ਕਿਤਾਬ ਹੋਈ ਰਲੀਜ਼

ਗਲਪਕਾਰ ਦਰਸ਼ਨ ਧੀਰ ਦਾ ਵਿਛੋੜਾ

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਨੂੰ ਸਦਮਾ ਜੀਵਨ ਸਾਥਣ ਲੇੇਖਿਕਾ ਦੀਪ ਮੋਹਿਨੀ ਦਾ ਦੇਹਾਂਤ