ਟ੍ਰਾਈਸਿਟੀ

ਕਾਂਗਰਸੀ ਆਗੂ ਦੀਪਇੰਦਰ ਢਿੱਲੋਂ ਅਤੇ ਕੌਂਸਲ ਪ੍ਰਧਾਨ ਉਦੇਵੀਰ ਢਿਲੋਂ ਲਈ ਵੱਡੀ ਚੁਣੌਤੀ,ਨਜਾਇਜ ਉਸਾਰੀਆਂ

ਅਭੀਜੀਤ/ਕੌਮੀ ਮਾਰਗ ਬਿਊਰੋ | April 09, 2021 09:00 PM


ਜੀਰਕਪੁਰ ਨਗਰ ਕੌਂਸਲ ਦੇ ਨਵਨਿਯੁਤਕ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਵਲੋਂ ਸਹੁੰ ਚੁੱਕਣ ਤੋਂ ਬਾਅਦ ਉਦੇਵੀਰ ਢਿੱਲੋਂ ਅਤੇ ਹਲਕਾ ਕਾਂਗਰਸ ਇੰਚਾਰਜ ਦੀਪਇੰਦਰ ਸਿੰਘ ਢਿਲੋਂ ਵਲੋਂ ਖੇਤਰ ਦੀਆਂ ਨਜਾਇਜ ਉਸਾਰੀਆਂ ਲਈ ਹਲਕਾ ਵਿਧਾਇਕ ਐਨ ਕੇ ਸ਼ਰਮਾ ਅਤੇ ਉਨ੍ਹਾ ਦੀ ਟੀਮ ਨੂੰ ਜਿੰਮੇਵਾਰ ਕਰਾਰ ਦਿੰਦੇ ਹੋਏ ਉਨ੍ਹਾਂ ਖਿਲਾਫ ਪਹਿਲ ਦੇ ਅਧਾਰ ਤੇ ਕਾਰਵਾਈ ਕਰਨ ਦਾ ਬਿਆਨ ਦਿੱਤਾ ਗਿਆ ਸੀ ਪਰ ਇੱਕ ਦਿਨ ਬਾਅਦ ਹੀ ਉਨ੍ਹਾਂ ਦੇ ਇੱਕ ਕਾਫੀ ਨਜਦੀਕੀ ਦੱਸੇ ਜਾਦੇ ਵਿਅਕਤੀ ਵਲੋਂ ਕਥਿਤ ਰੂਪ ਵਿੱਚ ਨਜਾਇਜ ਉਸਾਰੀ ਕਰਕੇ ਬਣਾਏ ਗੁਦਾਮ ਦਾ ਮਾਮਲਾ ਸਾਹਮਣੇ ਆ ਗਿਆ ਹੈ। ਸ਼ਹਿਰ ਵਿੱਚ ਇਸ ਗੱਲ ਨੂੰ ਲੈ ਕੇ ਚਰਚਾ ਛਿੜ ਗਈ ਹੈ ਕਿ ਦੀਪਇੰਦਰ ਸਿੰਘ ਢਿੱਲੋਂ ਇਸ ਨਜਾਇਜ ਉਸਾਰੀ ਕਰਤਾ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦੇਣਗੇ ਜਾਂ ਉਨ੍ਹਾ ਵਲੋਂ ਨਜਾਇਜ ਉਸਾਰੀਆਂ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦਾ ਦਿੱਤਾ ਬਿਆਨ ਫੋਕਾ ਫਾਇਰ ਸਾਬਿਤ ਹੋਵੇਗਾ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ