ਟ੍ਰਾਈਸਿਟੀ

ਅੰਬੇਦਕਰ ਜੈਅੰਤੀ ਮੌਕੇ ਸੰਵਿਧਾਨ ਬਚਾਉ ਪੈਦਲ ਮਾਰਚ 14 ਨੂੰ

ਕੌਮੀ ਮਾਰਗ ਬਿਊਰੋ | April 11, 2021 09:20 PM


ਚੰਡੀਗੜ੍ਹ -ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਦੇ ਸ੍ਰੀ ਕਿਰਪਾਲ ਸਿੰਘ, ਗਾਇਕ ਤੇ ਗੀਤਕਾਰ ਪ੍ਤੀਕ ਮਾਣ ਅਤੇ ਸ੍ਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਯੁੱਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਭੀਮ ਰਾਓ ਅੰਬੇਦਕਰ ਜੈਅੰਤੀ ਨੂੰ ਸਮਰਪਿਤ ਪੈਦਲ ਮਾਰਚ ਸੈਕਟਰ 35 ਦੇ ਕਿਸਾਨ ਭਵਨ 12 ਵਜੇ ਤੋਂ ਲੈਕੇ ਵਾਲਮਿਕੀ ਆਸਰਮ, ਸੈਕਟਰ 24 ਤੱਕ ਵਾਲਮਿਕੀ ਸਮਾਜ ਅਤੇ ਪੇਡੂ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਕੱਢਿਆ ਜਾਵੇਗਾ। ਪਰਤੀਕ ਮਾਣ ਨੇ ਦੱਸਿਆ ਕਿ ਪਹਿਲਾਂ ਵੀ ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਵਲੋਂ ਸੈਕਟਰ 34 ਦੇ ਗੁਰਦਵਾਰਾ ਸਾਹਿਬ ਤੋਂ ਬੀ ਜੇ ਪੀ ਭਵਨ ਸੈਕਟਰ 33 ਤੱਕ ਪੈਦਲ ਮਾਰਚ, ਕਿਸਾਨ ਭਵਨ ਤੋਂ ਸੈਕਟਰ 17 ਪਲਾਜ਼ਾ ਤੱਕ ਸਾਇਕਲ, ਪੈਦਲ ਮਾਰਚ, ਸੈਕਟਰ 25 ਰੈਲੀ ਮੈਦਾਨ ਵਿੱਚ ਵੱਡਾ ਇਕੱਠ ਤੋਂ ਇਲਾਵਾ ਸਰਬਧਰਮ ਸੰਮੇਲਨ ਜੋ ਗੁਰਦਵਾਰਾ ਅੰਬ ਸਾਹਿਬ ਤੋਂ ਜਾਮਾ ਮਸਜਿਦ ਬੁੜੈਲ, ਲਕਸ਼ਮੀ ਨਰਾਇਣ ਮੰਦਰ ਸੈਕਟਰ 44, ਇਸਾਈ ਚਰਚ ਸੈਕਟਰ 41, ਸੈਕਟਰ 25 ਦੇ ਰੈਲੀ ਮੈਦਾਨ ਤੱਕ ਗਿਆ ਕੀਤਾ ਗਿਆ। ਇਸ ਤੋਂ ਇਲਾਵਾ ਹਰ ਰੋਜ਼ ਮੁਹਾਲੀ, ਚੰਡੀਗੜ੍ਹ, ਮਨੀਮਾਜਰਾ ਆਦਿ ਚੌਕਾਂ ਉਤੇ ਸ਼ਾਮ ਨੂੰ ਖੇਤੀ ਕਿਸਾਨ ਬਿਲਕੁਲ ਰੱਦ ਕਰਾਉਣ ਲਈ ਸੰਗਤਾਂ ਖੜੇ ਹੋ ਕੇ ਜਾਗਰੂਕਤਾ ਫੈਲਾ ਰਹੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ