ਕਾਤਬਾਂ ਅਤੇ ਸਾਹਿਤ

ਗਿ: ਬਲਬੀਰ ਸਿੰਘ ਚੰਗਿਆੜਾ ਦੀਆਂ ਅਭੁੱਲ ਯਾਦਾਂ ਕਿਤਾਬ ਹੋਈ ਰਲੀਜ਼

ਕੌਮੀ ਮਾਰਗ ਬਿਊਰੋ | April 19, 2021 08:14 PM

 

ਅੰਮ੍ਰਿਤਸਰ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਪ੍ਰਚਾਰਕ ਗਿਆਨੀ ਬਲਬੀਰ ਸਿੰਘ ਚੰਗਿਆੜਾ ਜੋ ਵਿਸ਼ਵ ਪ੍ਰਸਿੱਧੀ ਪ੍ਰਾਪਤ ਕਰ ਚੁੱਕੇ ਹਨ ਦੀਆਂ ਹੱਡ ਬੀਤੀਆਂ ਅਧਾਰਤ “ਅਭੁੱਲ ਯਾਦਾਂ” ਕਿਤਾਬ ਅੱਜ ਅਕਾਲੀ ਬਾਬਾ ਫੂਲਾ ਸਿੰਘ ਬੁਰਜ ਵਿਖੇ ਇੱਕ ਸਧਾਰਨ ਸਮਾਗਮ ਵਿਚ ਰਲੀਜ ਕੀਤੀ ਗਈ

     ਇਸ ਪੁਸਤਕ ਵਿਚ ਚੰਗਿਆੜਾ ਸਬੰਧੀ ਵੱਖ-ਵੱਖ ਸਖਸ਼ੀਅਤਾਂ ਨੇ ਆਪਣੇ ਵਿਚਾਰ ਅੰਕਿਤ ਕੀਤੇ ਹਨ ਉੱਥੇ ਗਿਬਲਬੀਰ ਸਿੰਘ ਨੇ ਆਪਣੇ ਜੀਵਨ ਘਾਲ ਵਿੱਚ ਵਾਪਰੀਆਂ ਇਤਿਹਾਸਕ ਘਟਨਾਵਾਂ ਨੂੰ ਵੀ ਕਲਮਬੰਧ ਕੀਤਾ ਹੈਇਸ ਕਿਤਾਬ ਦੇ ਸੰਪਾਦਕ ਦਿਲਜੀਤ ਸਿਮਘ ਬੇਦੀ ਨੇ ਕਿਹਾ ਕਿ ਪ੍ਰਚਾਰਕ ਸ਼੍ਰੇਣੀ ਲਈ ਇਹ ਪੁਸਤਕ ਪੜ੍ਹਨਯੋਗ ਤੇ ਅਗਵਾਈ ਦੇਣ ਵਾਲੀ ਹੈਉਨ੍ਹਾਂ ਕਿਹਾ ਕਿ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਰਹੇ ਭਾਈ ਚੰਗਿਆੜਾ ਨੇ ਪ੍ਰਚਾਰ ਖੇਤਰ ਵਿੱਚ ਵਿਸ਼ਵ ਪੱਧਰ ਤੇ ਪ੍ਰਸਿੱਧੀ ਪ੍ਰਾਪਤ ਕੀਤੀ ਹੈਗੁਣਵਾਨ ਪ੍ਰਚਾਰਕ ਤੇ ਬੁਲਾਰੇ ਵਜੋਂ ਗਿਬਲਬੀਰ ਸਿੰਘ ਦੀ ਧਾਕ ਹੈਇਸ ਸਮੇਂ ਭਾਈ ਜਸਵੰਤ ਸਿੰਘ ਹਜ਼ੂਰੀ,  ਰਾਗੀ ਸ੍ਰੀ ਹਰਿਮੰਦਰ ਸਾਹਿਬ,  ਸ੍ਰਜਸਵਿੰਦਰ ਸਿੰਘ ਦੀਨਪੁਰ ੳ ਐਸ ਡੀ ਸੁਪਰਡੈਂਟ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,  ਸ੍ਰਜਗਜੀਤ ਸਿੰਘ ਜੱਗੀ,  ਪ੍ਰਸ਼ਾਸਕ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ,  ਸ੍ਰਸੁਰਜੀਤ ਸਿੰਘ ਰਾਹੀਂ ਸਾਬਕਾ ਜਨਰਲ ਮੈਂਨੇਜਰ ਭਗਤ ਪੂਰਨ ਸਿੰਘ ਪਿੰਗਲਵਾੜਾ,  ਡਾਗੁਰਚਰਨ ਸਿੰਘ,  ਬਾਬਾ  ਭਗਤ ਸਿੰਘ ਮਹੰਤ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ,  ਸ੍ਰਹਰਜੀਤ ਸਿੰਘ,  ਸ੍ਰਗੁਰਦੇਵ ਸਿੰਘ ਢਿਲੋਂ ਆਦਿ ਹਾਜ਼ਰ ਸਨ

 

Have something to say? Post your comment

 

ਕਾਤਬਾਂ ਅਤੇ ਸਾਹਿਤ

ਸਮਾਜਿਕ ਸਰੋਕਾਰਾਂ ਨੂੰ ਪ੍ਰਣਾਈ ਹੋਈ ਸ਼ਾਇਰੀ – ‘ਸ਼ੀਸ਼ੇ ਦੇ ਅੱਖਰ’

ਸਚੱ ਦੇ ਪਾਂਧੀ

ਸੁਰਜੀਤ ਪਾਤਰ ਨੇ ਜਤਿਨ ਸਲਵਾਨ ਦਾ ਕਾਵਿ ਸੰਗ੍ਰਹਿ ‘ਫੂੜ੍ਹੀ’ ਕੀਤਾ ਲੋਕ ਅਰਪਣ

ਮਹਾਰਾਜਾ ਦਲੀਪ ਸਿੰਘ ਦੀ ਬਰਸੀ ਤੇ - ਸੋਨੇ ਦਾ ਤਖਤ ਅਤੇ ਕੋਹੇਨੂਰ ਹੀਰੇ ਨੂੰ ਸਿੱਖ ਆਪਣੇ ਸੁਪਨਿਆਂ ਵਿੱਚ ਰੱਖਣ

ਵੈਰੀਆਂ ਦੇ ਸਿਰ ਲਾਉਣ ਵਾਲੇ ਨਵਾਬ ਕਪੂਰ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ

ਮਰਹੂਮ ਲੇਖਕ ਮਨਜੀਤ ਮੀਤ ਨੂੰ ਸਮਰਪਿਤ ਰਹੀ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ

ਕਿਤਾਬ ‘ਕਿਸਾਨ ਅੰਦੋਲਨ’ ਦਾ ਲੋਕ ਅਰਪਣ 11 ਅਪ੍ਰੈਲ ਦਿਨ ਐਤਵਾਰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ

ਗਲਪਕਾਰ ਦਰਸ਼ਨ ਧੀਰ ਦਾ ਵਿਛੋੜਾ

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਨੂੰ ਸਦਮਾ ਜੀਵਨ ਸਾਥਣ ਲੇੇਖਿਕਾ ਦੀਪ ਮੋਹਿਨੀ ਦਾ ਦੇਹਾਂਤ