ਟ੍ਰਾਈਸਿਟੀ

ਚੰਡੀਗੜ੍ਹ ਹਾਊਸਿੰਗ ਬੋਰਡ ਕਰਮਚਾਰੀ ਕਮੇਟੀ ,ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਨੂੰ ਰੋਕਣ ਵਿਚ ਟਰਾਂਸਪੋਰਟ ਵਰਕਰਜ਼ ਯੂਨੀਅਨ ਦਾ ਪੂਰਾ ਸਾਥ ਦੇਵੇਗੀ

ਕੌਮੀ ਮਾਰਗ ਬਿਊਰੋ | May 10, 2021 07:15 PM

ਚੰਡੀਗੜ੍ਹ- ਚੰਡੀਗੜ੍ਹ ਹਾਊਸਿੰਗ  ਬੋਰਡ ਕਰਮਚਾਰੀ ਕੋਆਰਡੀਨੇਸ਼ਨ  ਕਮੇਟੀ, ਚੰਡੀਗੜ੍ਹ ਦੀ ਇੱਕ ਹੰਗਾਮੀ ਮੀਟਿੰਗ 10 ਮਈ 2021 ਨੂੰ ਟੈਲੀਫੋਨ ਰਾਹੀਂ ਹੋਈ। ਇਸ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਕਿ ਜਿਹੜੀ ਕਮੇਟੀ ਚੰਡੀਗੜ੍ਹ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਉਠਾਈ ਗਈ ਹੈ, ਉਹ ਹੈ ਕਿ ਚੰਡੀਗੜ੍ਹ ਟਰਾਂਸਪੋਰਟ ਵਿਭਾਗ, ਚੰਡੀਗੜ੍ਹ ਨੂੰ ਨਿੱਜੀਕਰਨ ਨੂੰ ਰੋਕਣਾ ਹੈ, ਇਹ ਕਮੇਟੀ ਉਸ ਸੰਘਰਸ਼ ਵਿਚ ਉਨ੍ਹਾਂ ਦਾ ਪੂਰਾ ਸਮਰਥਨ ਕਰੇਗੀ। ਕਮੇਟੀ ਅਧਿਕਾਰੀਆਂ ਨੇ ਦੱਸਿਆ ਕਿ ਕਮੇਟੀ 11 ਮਈ 2021 ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀਟੀਯੂ ਦੁਆਰਾ ਕੀਤਾ ਜਾ ਰਿਹਾ ਅਜਿਟੇਸ਼ਨ  ਦਾ ਸਮਰਥਨ ਵੀ ਕਰਦੀ ਹੈ। ਕਮੇਟੀ ਦੇ ਪ੍ਰਧਾਨ  ਸ਼ਮਸ਼ੇਰ ਸਿੰਘ, ਉਪ ਚੇਅਰਮੈਨ ਵਿਨੋਦ ਕੁਮਾਰ ਅਤੇ ਕਨਵੀਨਰ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਚੰਡੀਗੜ੍ਹ ਟਰਾਂਸਪੋਰਟ ਵਿਭਾਗ ਦਾ ਕੰਮ ਵਧੀਆ ਚੱਲ ਰਿਹਾ ਹੈ ਅਤੇ ਕਮੇਟੀ ਦੇ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੂੰ

more news on kaumimarg media click here

ਚਾਹੀਦਾ ਹੈ ਕਿ ਉਹ ਚੰਡੀਗੜ੍ਹ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦੇ ਫੈਸਲੇ ਨੂੰ ਵਾਪਸ ਲਵੇ। ਕਮੇਟੀ ਵੱਲੋਂ ਸੱਕਤਰ ਟਰਾਂਸਪੋਰਟ, ਯੂਟੀ, ਚੰਡੀਗੜ੍ਹ ਨੂੰ ਪੱਤਰ ਭੇਜਿਆ ਗਿਆ ਸੀ, ਇਸਦੀ ਜਾਣਕਾਰੀ ਕਮੇਟੀ ਦੇ ਜਨਰਲ ਸਕੱਤਰ ਪਵਨ ਕੁਮਾਰ ਚੌਹਾਨ ਨੇ ਦਿੱਤੀ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ