ਟ੍ਰਾਈਸਿਟੀ

ਸਮੂੰਹ ਕਿਸਾਨ ਭਰਾਵਾਂ ਨੂੰ ਬਡਹੇੜੀ ਨੇ ਕੀਤੀ ਅਪੀਲ ਕਿਸਾਨ ਸੰਘਰਸ਼ ਲੜਨ ਲਈ ਤੰਦਰੁਸਤ ਸਿਹਤ ਵੀ ਜ਼ਰੂਰੀ ਹੈ

ਕੌਮੀ ਮਾਰਗ ਬਿਊਰੋ | May 14, 2021 06:48 PM

ਚੰਡੀਗੜ੍ਹ- ਪੰਜਾਬ ਦੇ ਉੱਘੇ ਕਿਸਾਨ ਨੇਤਾ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮ ਪ੍ਰਤਿਨਿਧ ਅਤੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਸਰਕਾਰੀ ਸਿਹਤ ਕੇਂਦਰ ਸੈਕਟਰ 49 ਚੰਡੀਗੜ੍ਹ ਵਿੱਖੇ ਕਰੋਨਾ ਵੈਕਸੀਨ ਦੀ ਦੂਸਰੀ ਡੋਜ਼ ਲਗਵਾਈ।ਸ੍ਰੀ ਬਡਹੇੜੀ ਨੇ ਵੈਕਸੀਨ ਲਗਵਾਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਅਤੇ ਜੱਟ ਮਹਾਂ ਸਭਾ ਦੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਸਮੂੰਹ ਕਿਸਾਨ ਭਰਾਵਾਂ ਨੂੰ ਕਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰਨ ਕਿ ਸਾਰੇ ਵੈਕਸੀਨ ਜ਼ਰੂਰ ਲਗਵਾ ਲੈਣ ਕਿਉਂ ਕਿ ਕਿਸਾਨ ਸੰਘਰਸ਼ ਲੜਨ ਲਈ ਤੰਦਰੁਸਤ ਸਿਹਤ ਵੀ ਜ਼ਰੂਰੀ ਹੈ ਇਸ ਨਾਮੁਰਾਦ ਬਿਮਾਰੀ ਤੋਂ ਬਚਣ ਲਈ ਪ੍ਰਹੇਜ਼ ਵੀ ਜ਼ਰੂਰੀ ਹੈ ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਵੀ ਕਰਨੀ ਜ਼ਰੂਰੀ ਹੈ ਤਾਂ ਜੋ ਇਸ ਬਿਮਾਰੀ ਨੂੰ ਵਧਣ ਤੋਂ ਰੋਕਿਆ ਜਾ ਸਕੇ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ