ਪੰਜਾਬ

ਸ੍ਰੀ ਗੁਰੁ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਮੈਂਬਰਾਨ ਵਲੋਂ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | May 14, 2021 06:56 PM

ਬਟਾਲਾ-  ਸ੍ਰੀ ਗੁਰੁ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ 'ਚ ਸਮੂਹ ਮੈਂਬਰਾਨ ਵਲੋਂ ਮਨਾਇਆ ਗਿਆ । ਇਸ ਮੌਕੇ ਗਿਆਨੀ ਹਰਬੰਸ ਸਿੰਘ ਹੰਸਪਾਲ ਨੇ ਸੰਖੇਪ 'ਚ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਇਤਹਾਸ ਸੁਣਾਇਆ । ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ । ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ ਐਮ.ਸੀ, ਸਕੱਤਰ ਗੁਰਮੁੱਖ ਸਿੰਘ, ਖਜਾਨਚੀ ਕਰਤਾਰ ਸਿੰਘ, ਸਰਬਜੀਤ ਕੌਰ, ਜਸਵਿੰਦਰ ਕੌਰ, ਬਲਦੇਵ ਸਿੰਘ ਖਜ਼ਾਲਾ, ਰਜਿੰਦਰਪਾਲ ਸਿੰੰਘ ਮਠਾਰੂ, ਹਰਪ੍ਰੀਤ ਸਿੰਘ, ਬਾਵਾ ਸਿੰਘ, ਪੂਰਨ ਸਿੰਘ ਐਮ.ਸੀ. ਪੀ੍ਰਤਮ ਸਿੰਘ, ਅਵਤਾਰ ਸਿੰਘ ਮੰਡ, ਜੇ.ਈ ਸੁਖਵਿੰਦਰ ਸਿੰਘ, ਕੈਪਟਨ ਨਰਿੰਦਰ ਸਿੰਘ ਤੇ ਹਰਬਖਸ਼ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ ।

 

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਕਿਸਾਨਾਂ ਦੀ ਆੜ ਚ ਵਿਰੋਧੀ ਪਾਰਟੀਆਂ ਝੰਡੀਆਂ ਵਿਖਾ ਕੇ ਅਜਿਹਾ ਕਰਵਾ ਰਹੀਆਂ ਹਨ : ਪਰਮਪਾਲ ਕੌਰ ਮਲੂਕਾ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ