ਕਾਰੋਬਾਰ

ਸਰਦਾਰ ਭੁਪਿੰਦਰ ਸਿੰਘ ਜੌਹਰ ਜਮਨਾ ਆਟੋ ਇੰਡਸਟਰੀ ਵਾਲ਼ੇ ਅਕਾਲ ਚਲਾਣਾ ਕਰ ਗਏ 

ਕੌਮੀ ਮਾਰਗ ਬਿਊਰੋ | August 01, 2021 08:56 PM

  ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਰਦਾਰ ਭਾਗ ਸਿੰਘ ਅਣਖੀ ਨੇ ਸਰਦਾਰ ਭੁਪਿੰਦਰ ਸਿੰਘ ਜੌਹਰ ਜਮਨਾ ਆਟੋ ਇੰਡਸਟਰੀ ਯਮੁਨਾਨਗਰ ਵਾਲਿਆਂ ਦੇ ਅਕਾਲ ਚਲਾਣਾ ਦੀ ਖਬਰ ਸੁਣ ਕੇ ਬਹੁਤ ਦੁੱਖ ਲੱਗਾ। ਸਰਦਾਰ ਭੁਪਿੰਦਰ ਸਿੰਘ ਜੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨਾਲ ਲੰਮਾ ਸਮਾਂ ਜੁੜੇ ਰਹੇ। ਫੈਡਰੇਸ਼ਨ ਦੇ ਸੀਨੀਅਰ ਮੈਂਬਰਾ ਚ ਗਿਣੇ ਜਾਂਦੇ ਸਨ।
ਬਹੁਤ ਜ਼ਿੰਦਾ-ਦਿਲ ਇਨਸਾਨ ਸਨ ਅਤੇ ਸਾਰੀ ਉਮਰ ਗੁਰੂ ਆਸ਼ੇ ਅਨੁਸਾਰ ਬਤੀਤ ਕੀਤੀ , ਉਨ੍ਹਾਂ ਦੱਸਿਆ ਕਿ  ਪੰਥਕ ਸੇਵਾਵਾਂ ਲਈ ਉਹ ਅਗਾਊਂ ਹੋ ਕੇ ਹਮੇਸ਼ਾਂ ਮਿਲਦੇ ਅਤੇ ਤੱਤਪਰ ਰਹਿੰਦੇ ।
ਸਰਦਾਰ ਭੁਪਿੰਦਰ ਸਿੰਘ ਹੋਰਾਂ ਨੇ ਗੁਰੂ ਨਾਨਕ ਮਿਸ਼ਨ ਤਹਿਤ 4 ਕਾਲਜ ਵੀ ਖੋਲੇ ਤੇ ਪੰਥ ਦੀ ਝੋਲੀ ਵਿਚ ਪਾਏ ਜੋ ਬਹੁਤ ਸਫ਼ਲਤਾ ਪੂਰਵਕ ਚੱਲ ਰਹੇ ਹਨ। ਸਤਿਗੁਰ ਸੱਚੇ ਪਾਤਸ਼ਾਹ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ  ਬਖ਼ਸ਼ਣ ਏ ਹੀ ਅਰਦਾਸ ਹੈ ਸਾਡੀ ।

 

Have something to say? Post your comment

 

ਕਾਰੋਬਾਰ

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ਵਿੱਚ ਲਗਾਏ ਗਏ ਮੁਫਤ ਆਯੁਰਵੈਦਿਕ ਸਿਹਤ ਜਾਂਚ ਕੈਂਪ ਦਾ ਉਦਘਾਟਨ ਕੀਤਾ ਸੁਰਿੰਦਰ ਕੌਰ ਯੋਗੀ ਨੇ

ਕੇਂਦਰੀ ਸਿਹਤ ਮੰਤਰੀ ਨੇ ਡਾਕਟਰ ਬੀਰੇਂਦਰ ਸਿੰਘ ਯੋਗੀ ਨੂੰ ਸੁਸ਼ਰੂਤ ਪੁਰਸਕਾਰ ਨਾਲ ਕੀਤਾ ਸੰਮਾਨਿਤ

ਈਜ਼ ਆਫ਼ ਡੂਇੰਗ ਬਿਜਨਸ ਨੂੰ ਉਤਸ਼ਾਹਿਤ ਕਰਨ ਲਈ ਤਕਨਾਲੋਜੀ ਦੀ ਭੂਮਿਕਾ ਮਹੱਤਵਪੂਰਨ : ਮਨਮੀਤ ਕੇ ਨੰਦਾ

ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼  ਲਿਮਟਿਡ ਨੇ ਨਵਾਂ ਪ੍ਰੋਜੈਕਟ 'ਹੈਮਪਟਨ ਅਸਟੇਟਸ' ਕੀਤਾ ਲਾਂਚ

ਨਿਊ ਚੰਡੀਗੜ੍ਹ ਵਿਖੇ ਖੁੱਲ੍ਹੀ ਪੰਜਾਬੀ ਰਸੋਈ ਦਾ ਮਲੋਆ ਵੱਲੋਂ ਉਦਘਾਟਨ   

ਸਕੈਚਰਜ਼ ਕਮਿਊਨਿਟੀ ਗੋਲ ਚੈਲੇਂਜ ਇੱਕ ਨੇਕ ਕਾਰਜ ਦੇ ਸਮਰਥਨ ਦੇ ਉਦੇਸ਼ ਨਾਲ ਪਹੁੰਚਿਆ ਚੰਡੀਗੜ੍ਹ

ਅਜੈਪਾਲ ਸਿੰਘ ਬੰਗਾ ਹੈਦਰਾਬਾਦ ਪਬਲਿਕ ਸਕੂਲ ਦੇ ਉੱਘੇ ਸਾਬਕਾ ਵਿਦਿਆਰਥੀਆਂ ਵਿੱਚੋਂ ਇੱਕ

ਕੇਸੀ ਮਹਿੰਦਰਾ ਐਜੂਕੇਸ਼ਨ ਟਰੱਸਟ ਨੇ 41 ਵਿਦਿਆਰਥੀਆਂ ਲਈ 30,000 ਰੁਪਏ ਵਜ਼ੀਫ਼ਾ ਦੇਣ ਦਾ ਕੀਤਾ ਐਲਾਨ

ਸ਼ੇਅਰ ਮਾਰਕੀਟ ਲਹੂ ਲੁਹਾਨ ਸੈਂਸੈਕਸ 1000 ਅੰਕਾਂ ਤੋਂ ਵੱਧ ਟੁੱਟਿਆ

ਐੱਸ ਯੂ ਓ ਗਲੋਬਲ ਦਾ ਗੋਲਡਨ ਵੀਜ਼ਾ, ਉਦਮੀ ਅਤੇ ਵਪਾਰਕ ਵੀਜ਼ਾ - ਇਕ ਸੁਨਹਿਰੀ ਮੌਕਾ