ਧਰਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਕੌਮੀ ਮਾਰਗ ਬਿਊਰੋ | October 25, 2023 10:24 PM
 
 
ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ 30 ਅਕਤੂਬਰ, 2023 (ਸੋਮਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Have something to say? Post your comment

 

ਧਰਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ 

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ