ਸੰਸਾਰ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ‘ਚ ਹੋਇਆ ਮਹੀਨਾਵਾਰ ਕਵੀ ਦਰਬਾਰ

ਹਰਦਮ ਮਾਨ/ਕੌਮੀ ਮਾਰਗ ਬਿਊਰੋ | February 28, 2024 06:59 PM

ਸਰੀ-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਬੀਤੇ ਐਤਵਾਰ ਨੂੰ ੳਪਰਲੇ ਹਾਲ ਵਿੱਚ ਹੋਇਆ। ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਏ ਇਸ ਕਵੀ ਦਰਬਾਰ ਵਿਚ ਵੱਡੀ ਗਿਣਤੀ ਵਿਚ ਕਵੀਆਂ ਨੇ ਹਿੱਸਾ ਲਿਆ।

ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ,  ਗੁਰਮੀਤ  ਸਿੰਘ ਕਾਲਕਟ,  ਰਣਜੀਤ ਸਿੰਘ ਨਿੱਝਰ,  ਹਰਚੰਦ ਸਿੰਘ ਗਿੱਲ, ਅਮਰੀਕ ਸਿੰਘ ਲੇਹਲ,  ਗੁਰਚਰਨ ਸਿੰਘ ਬਰਾੜ,  ਅਵਤਾਰ ਸਿੰਘ ਬਰਾੜ,  ਬਲਬੀਰ ਸਿੰਘ ਸਹੋਤਾ, ਮਨਜੀਤ ਸਿੰਘ ਮੱਲ੍ਹਾ,  ਬੇਅੰਤ ਸਿੰਘ ਢਿੱਲੋਂ,  ਪਵਿੱਤਰ ਕੌਰ ਬਰਾੜ,  ਬਲਬੀਰ ਸਿੰਘ ਸੰਘਾ, ਦਵਿੰਦਰ ਕੌਰ ਜੌਹਲ,  ਜਗਦੀਸ਼ ਕੌਰ, ਸ਼ਾਂਤੀ ਥੰਮਨ,  ਗੁਰਮੀਤ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਗਿੱਲ ਨੇ ਖੂਬ ਰੰਗ ਬੰਨ੍ਹਿਆਂ।

ਕਵੀ ਦਰਬਾਰ ਦਾ ਸੰਚਾਲਨ ਸੈਂਟਰ ਦੇ ਸਕੱਤਰ ਹਰਚੰਦ ਸਿੰਘ ਗਿੱਲ ਨੇ ਬਾਖੂਬੀ ਕੀਤਾ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ  ਸਾਰੇ ਕਵੀਆਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ।  ਚਾਹ ਪਾਣੀ ਦੀ ਸੇਵਾ ਗੁਰਮੀਤ ਸਿੰਘ ਕਾਲਕਟ ਵੱਲੋਂ ਕੀਤੀ ਗਈ।  

Have something to say? Post your comment

 

ਸੰਸਾਰ

ਕ੍ਰਿਕੇਟ ਸੇਵਾਵਾਂ ਸ਼ੁਰੂ ਕਰਨ ਲਈ ਪਿਕਸ ਸੋਸਾਇਟੀ ਅਤੇ ਐਲਐਮਐਸ ਕੈਨੇਡਾ ਬਣੇ ਆਪਸੀ ਸਾਂਝੇਦਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ