ਹਰਿਆਣਾ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ

ਕੌਮੀ ਮਾਰਗ ਬਿਊਰੋ | March 14, 2024 06:11 PM

ਚੰਡੀਗੜ੍ਹ- ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਸਾਰੀ ਪ੍ਰਸਾਸ਼ਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਪ੍ਰਮੁੱਖਾਂ ਨੂੰ ਗਰੁੱਪ ਬੀ, ਸੀ ਅਤੇ ਡੀ ਵਿਚ 5 ਤੋਂ 10 ਦੀ ਸਮੇਂ ਤੋਂ ਕੰਮ ਕਰ ਰਹੇ ਠੇਕਾ ਕਰਮਚਾਰੀਆਂ ਦੇ ਬਾਰੇ ਵਿਚ ਤੁਰੰਤ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਥ ਪੱਤਰ ਵਿਚ ਮਨੁੱਖ ਸੰਸਾਧਨ ਬ੍ਰਾਂਚ ਨੂੰ ਵਿਸ਼ੇਸ਼ ਸੰਦੇਸ਼ਵਾਹਕ ਰਾਹੀਂ ਇਕ ਹਫਤੇ ਦੇ ਅੰਦਰ ਢੁੱਕਵੀਂ ਜਾਣਕਾਰੀ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ।

ਇਸ ਦੇ ਲਈ ਨਿਰਧਾਰਿਤ ਪ੍ਰੋਫੋਰਮਾ ਵਿਚ 7 ਸਾਲ ਤੋਂ ਵੱਧ ਪਰ 10 ਸਾਲ ਤੋਂ ਘੱਟ ਦੀ ਸੇਵਾ ਸਮੇਂ ਵਾਲੇ ਠੇਕਾ ਕਰਮਚਾਰੀਆਂ ਦੀ ਕੁੱਲ ਗਿਣਤੀ ਦਾ ਵੇਰਵਾ ਮੰਗਿਆ ਗਿਆ ਹੈ। ਇਸੀ ਤਰ੍ਹਾ ਅਜਿਹੇ ਠੇਕਾ ਕਰਮਚਾਰੀਆਂ ਦਾ ਵੀ ਵੇਰਵਾ ਮੰਗਿਆ ਗਿਆ ਹੈ, ਜਿਸ ਨਾਂ ਦੀ ਸੇਵਾ ਸਮੇਂ 5 ਸਾਲ ਤੋਂ ਵੱਧ ਪਰ 7 ਸਾਲ ਤੋਂ ਘੱਟ ਹੈ।

ਇਸ ਤੋਂ ਇਲਾਵਾ, ਪੱਤਰ ਵਿਚ ਅਜਿਹੇ ਠੇਕਾ ਕਰਮਚਾਰੀਆਂ ਦਾ ਵਰਗੀਕ੍ਰਿਤ ਕਰਨ ਦੀ ਵੀ ਜਰੂਰਤ 'ਤੇ ਜੋਰ ਦਿੱਤਾ ਗਿਆ ਹੈ, ਜਿਨ੍ਹਾਂ ਨੇ ਗਰੁੱਪ ਬੀ , ਸੀ ਅਤੇ ਡੀ ਵਿਚ 10 ਸਾਲਾਂ ਤੋਂ ਵੱਧ ਸਮੇਂ ਤਕ ਕੰਮ ਕੀਤਾ ਹੈ।

 

Have something to say? Post your comment

 

ਹਰਿਆਣਾ

ਜੇਜੇਪੀ ਦੇ ਸਾਬਕਾ ਹਰਿਆਣਾ ਪ੍ਰਧਾਨ ਸਮੇਤ ਹੋਰ ਆਗੂ ਕਾਂਗਰਸ ਵਿੱਚ ਸ਼ਾਮਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਕਾਂਗਰਸ ਦਾ ਸਫ਼ਾਇਆ ਕਰਨ ਲਈ ਕਰ ਰਹੇ ਹਨ ਵਿਸ਼ਾਲ ਰੈਲੀਆਂ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ