ਹਰਿਆਣਾ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਕੌਮੀ ਮਾਰਗ ਬਿਊਰੋ | March 24, 2024 07:54 PM

ਚੰਡੀਗੜ੍ਹ- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੂਰਾਗ ਅਗਰਵਾਲਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਆਪਣੇ ਯੋਗਦਾਨ ਜਰੂਰਨ ਕਰਨ। ਇਸ ਦੇ ਲਈ ਹਰੇਕ ਵੋਟਰ ਇਹ ਯਕੀਨੀ ਕਰ ਲੈਣ ਕਿ ਉਨ੍ਹਾਂ ਦਾ ਨਾਂਅ ਵੋਟਰ ਸੂਚੀ ਵਿਚ ਜਰੂਰ ਦਰਜ ਹੋਣੇ। ਜਿਸ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਹੈ, ਸਿਰਫ ਉੱਥੇ ਵੋਟਰ ਆਪਣੇ ਵੋਟਅਧਿਕਾਰ ਦੀ ਵਰਤੋ ਕਰ ਸਕਦੇ ਹਨ। ਜੇਕਰ ਕਿਸੇ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਹੈ, ਪਰ ਉਸ ਦੇ ਪਾਸ ਵੋਟਰ ਪਹਿਚਾਣ ਪੱਤਰ (ਏਪਿਕ) ਨਹੀਂ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ ਨਿਰਦੇਫਸ਼ਿਤ 11 ਵੈਕਲਪਿਕ ਪਹਿਚਾਣ ਪੱਤਰ ਦਿਖਾ ਕੇ ਆਪਣਾ ਵੋਟ ਪਾ ਸਕਦੇ ਹਨ। ਹਰੇਕ ਵੋਟਰ ਨੂੰ ਚੋਣ ਕੇਂਦਰ ਵਿਚ ਆਪਣੇ ਵੋਟ ਦੀ ਗੁਪਤਤਾ ਬਣਾਏ ਰੱਖਣਾ ਜਰੂਰੀ ਹੈ ਅਤੇ ਇਹ ਉਸ ਦੀ ਨੈਤਿਕ ਜਿਮੇਵਾਰੀ ਵੀ ਹੈ।

ਸ੍ਰੀ ਅਗਰਵਾਲ ਨੇ ਦਸਿਆ ਕਿ ਜੇਕਰ ਵੋਟਰ ਦੇ ਕੋਲ ਸੁਰਾਣਾ ਏਪਿਕ ਕਾਰਡ ਹੈ ਜੋ ਵੀ ਉਹ ਵੋਟ ਹਾਲ ਸਕਦਾ ਹੈ ਬੇਸ਼ਤੇ ਕਿ ਉਸ ਦਾ ਨਾਂਅ ਉਸ ਖੇਤਰ ਦੀ ਵੋਟਰ ਸੂਚੀ ਵਿਚ ਹੋਣਾ ਚਾਹੀਦਾ ਹੈ। ਜੇਕਰ ਕਿਸੇ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਨਹੀਂ ਹੈ ਅਤੇ ਉਹ ਵੋਟ ਪਾਉਣ ਦੇ ਲਈ ਚੋਣ ਕੇਂਦਰ 'ਤੇ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਡਰ ਜਾਂ ਹੋਰ ਕਾਰਡ ਪਹਿਚਾਣ ਪੱਤਰ ਦਿਖਾਉਂਦਾ ਹੈ ਤਾਂ ਊਸ ਨੂੰ ਵੋਟ ਪਾਉਣ ਨਹੀਂ ਦਿੱਤਾ ਜਾਵੇਗਾ। ਕੋਈ ਵੀ ਗੋਟਰ ਸਿਰਫ ਤਾਂਹੀ ਵੋਟ ਪਾ ਕਸਦਾ ਹੈ ਜਦੋਂ ਉਸ ਦਾ ਨਾਂਅ ਚੋਣ ਸੂਚੀ ਵਿਚ ਦਰਜ ਹੋਵੇ।

ਉਨ੍ਹਾਂ ਲੇ ਦਸਿਆ ਕਿ ਏਪਿਕ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਨਿਰਦੇਸ਼ਿਤ 11 ਵੈਕਲਪਿਕ ਫੋਟੋ ਪਹਿਚਾਣ ਦਸਤਾਵੇਜਾਂ ਦੀ ਵਰਤੋ ਕਰ ਕੇ ਵੀ ਵੋਟ ਪਾ ਕਸਦੇ ਹਨ। ਇੰਨ੍ਹਾਂ ਦਸਤਾਵੇਜਾਂ ਵਿਚ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰੀ, ਰਾਜ ਸਕਾਰ, ਪਬਲਿਕ ਸਮੱਗਰੀਆਂ ਜਾਂ ਨਿਜੀ ਲਿਮੀਟੇਡ, ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫੋਟੋਯੁਕਤ ਸੇਵਾ ਪਹਿਚਾਣ ਪੱਤਰ ਬੈਂਕ ਜਾਂ ਡਾਕਘਰ ਵੱਲੋਂ ਚਾਰੀ ਫੋਟੋਯੁਕਤ ਪਾਸਬੁੱਕ, ਪੈਨ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਦੀ ਯੋਜਨਾ ਦੇ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਯੁਕਤ ਪੈਂਸ਼ਨ ਦਸਤਾਵੇਜ, ਸਾਂਸਦਾਂ, ਵਿਧਾਇਕਾਂ/ਐਮਐਲਸੀ ਨੁੰ ਜਾਰੀ ਕੀਤੇ ਗਏ ਅਧਿਕਾਰਕ ਪਹਿਚਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਿਲ ਹਨ।

ਉਨ੍ਹਾਂ ਨੇ ਦਸਿਆ ਕਿ ਹਰਿਆਣਾ ਦੇ ਵੋਟਰ ਸੀਈਓ ਹਰਿਆਣਾ ਦੀ ਵੇਬਸਾਇਟ https://ceoharyana.gov.in/ Ó'ਤੇ ਆਪਣੇ ਵੋਟ ਦੀ ਜਾਣਕਾਰੀ ਤੁਰੰਤ ਗਤੀ ਤੇ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਇਸ ਦੀ ਸਹਾਇਤਾ ਨਾਲ ਵੋਟਰ ਆਪਣਾ ਏਪਿਕ ਨੰਬਰ ਪਾ ਕੇ ਬਹੁਤ ਆਸਾਨੀ ਨਾਲ ਆਪਣਾ ਵੋਟ ਚੈਕ ਕਰ ਸਕਦੇ ਹਨ। ਜੇਕਰ ਕੋਈ ਆਪਣਾ ਏਪਿਕ ਨੰਬਰ ਭੁੱਲ ੇਗਿਆ ਹੈ ਤਾਂ ਵੀ ਉਹ ਆਪਣਾ ਨਾਂਅ ਤੇ ਪਿਤਾ-ਪਤੀ ਆਦਿ ਦਾ ਨਾਂਅ ਭਰ ਕੇ ਆਪਣਾ ਵੋਟ ਚੈਕ ਕਰ ਸਕਦਾ ਹੈ। ਉਨ੍ਹਾ ਨੇ ਦਸਿਆ ਕਿ ਵੈਬਸਾਇਟ 'ਤੇ ਵਿਧਾਨਸਭਾ ਅਨੁਸਾਰ ਵੀ ਵੋਟਰ ਸੂਚੀਆਂ ਅਪਲੋਡ ਹਨ, ਉਸ ਨੁੰ ਡਾਉਨਲੋਡ ਕਰ ਕੇ ਵੀ ਕਾਰਡ ਵਿਅਕੀਤ ਆਪਣਾ ਨਾਂਅ ਵੋਟਰ ਸੂਚੀ ਵਿਚ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟਰ ਹੈਲਲਾਇਨ ਨੰਬਰ-]1950 'ਤੇ ਕਾਲ ਕਰ ਕੇ ਵੀ ਆਪਣੀ ਗੋਟਰ ਚੈਕ ਕਰ ਸਕਦੇ ਹਨ।

 

Have something to say? Post your comment

 

ਹਰਿਆਣਾ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ