ਪੰਜਾਬ

ਬਠਿੰਡਾ ਤੋਂ ਮਲੂਕਾ ਦੀ ਨੂੰਹ ਭਾਜਪਾਈ ਉਮੀਦਵਾਰ ਹੋਇਆ ਐਲਾਨ

ਕੌਮੀ ਮਾਰਗ ਬਿਊਰੋ | April 16, 2024 09:04 PM

ਚੰਡੀਗੜ੍ਹ: ਭਾਜਪਾ ਨੇ ਮੰਗਲਵਾਰ ਨੂੰ ਪੰਜਾਬ ਲਈ ਤਿੰਨ ਹੋਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਖਡੂਰ ਸਾਹਿਬ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਅਨੀਤਾ ਸੋਮ ਪ੍ਰਕਾਸ਼ ਨੂੰ ਹੁਸ਼ਿਆਰਪੁਰ (ਰਾਖਵੀਂ) ਸੀਟ ਤੋਂ ਜਦਕਿ ਸਾਬਕਾ ਨੌਕਰਸ਼ਾਹ ਪਰਮਪਾਲ ਕੌਰ ਸਿੰਧੂ ਨੂੰ ਬਠਿੰਡਾ ਸੰਸਦੀ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਪੰਜਾਬ ਵਿੱਚ 1 ਜੂਨ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ।


Have something to say? Post your comment

 

ਪੰਜਾਬ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਅਕਾਲੀ ਦਲ ਵੱਲੋਂ ਐਨ ਡੀ ਏ ਸਰਕਾਰ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ, ਇੱਥੇ ਕਈ ਜੰਗਾਂ ਜਿੱਤੀਆਂ, ਇਸ ਵਾਰ ਵੀ ਅਸੀਂ ਤਾਨਾਸ਼ਾਹੀ ਦੇ ਵਿਰੁੱਧ ਲੜ ਰਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ