ਪੰਜਾਬ

ਭਾਈ ਅੰਮ੍ਰਿਤਪਾਲ ਸਿੰਘ ਜਾਂ ਉਨਾਂ ਦੀ ਮਾਤਾ ਨੂੰ ਹਲਕਾ ਖਡੂਰ ਸਾਹਿਬ ਤੋ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ ਸਿਰਫ ਅਫਵਾਹ

ਕੌਮੀ ਮਾਰਗ ਬਿਊਰੋ | April 20, 2024 09:06 PM

ਅਸਾਮ ਦੀ ਡਿਬਰੂਗੜ੍ਹ ਜ਼ੇਲ ਵਿਚ ਨਜਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਸ੍ਰ ਤਰਸੇਮ ਸਿੰਘ ਤੇ ਚਾਚਾ ਸ੍ਰ ਸੁਪਚੈਨ ਸਿੰਘ ਨੇ ਉਨਾਂ ਅਫਵਾਹਾਂ ਦਾ ਖੰਡਨ ਕੀਤਾ ਹੈ ਜਿਨਾ ਰਾਹੀ ਪ੍ਰਚਾਰਿਆ ਜਾ ਰਿਹਾ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਜਾਂ ਉਨਾਂ ਦੀ ਮਾਤਾ ਬੀਬੀ ਬਲਵਿੰਦਰ ਕੌਰ ਲੋਕ ਸਭਾ ਚੋਣ ਲੜ ਸਕਦੇ ਹਨ। ਸ਼ੋਸ਼ਲ ਮੀਡੀਆ ਤੇ ਇਹ ਅਫਵਾਹ ਪੂਰੇ ਜੋਰਾਂ ਤੇ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਜਾਂ ਉਨਾਂ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ। ਸ੍ਰ ਤਰਸੇਮ ਸਿੰਘ ਤੇ ਸ੍ਰ ਸੁਖਚੈਨ ਸਿੰਘ ਨੇ ਇਨਾਂ ਅਫਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਸਾਡਾ ਕੰਮ ਪੰਜਾਬ ਵਿਚ ਗੁਰਮਤਿ ਲਹਿਰ ਨੂੰ ਪ੍ਰਚੰਡ ਕਰਨਾ ਤੇ ਕੁਰਾਹੇ ਪਏ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋ ਕਢਣਾ ਹੈ, ਅਸੀ ਚੋਣ ਲੜਣ ਬਾਰੇ ਕਦੇ ਸੋਚਿਆ ਵੀ ਨਹੀ। ਉਨਾਂ ਕਿਹਾ ਕਿ ਡਿਬਰੂਗੜ੍ਹ ਜ਼ੇਲ ਵਿਚ ਨਜਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਬਾਕੀ ਸਿੰਘਾਂ ਦੀ ਪੰਜਾਬ ਦੀ ਕਿਸੇ ਜ਼ੇਲ ਵਿਚ ਤਬਦੀਲੀ ਤੇ ਰਿਹਾਈ ਤਕ ਵਿਰਾਸਤੀ ਗਲੀ ਵਿਚ ਜਾਰੀ ਮੋਰਚਾ ਜਾਰੀ ਰਹੇਗਾ।

Have something to say? Post your comment

 

ਪੰਜਾਬ

ਭਾਜਪਾ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਦਾ ਮੌਲਿਕ ਹੱਕ‌ ਨਾ ਮਿਲਣਾ ਚੋਣ ਅਮਲ ਉੱਤੇ ਸਵਾਲੀਆ ਨਿਸ਼ਾਨ : ਸੁਨੀਲ ਜਾਖੜ

ਕਿਸਾਨ ਹਤੈਸੀ ਕਹਾਉਣ ਵਾਲੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਖਿਲਾਫ ਲਿਆਂਦੇ ਕਾਲੇ ਕਾਨੂੰਨ ਚ ਸਭ ਤੋਂ ਪਹਿਲਾਂ ਹਾਮੀ ਭਰੀ :ਭਗਵੰਤ ਮਾਨ

ਖ਼ਾਲਸਾ ਕਾਲਜ ਐਜੂਕੇਸ਼ਨ, ਰਣਜੀਤ ਐਵੀਨਿਊ ਨੂੰ ਤਜ਼ਰਬੇਕਾਰ ਸੈਂਟਰ ਐਲਾਨਿਆ

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੋਦੀ ਦੇ ਫਿਰਕੂ ਬਿਆਨਾਂ ਅਤੇ ਭਾਜਪਾ ਦੇ ਫਾਸ਼ੀਵਾਦੀ ਏਜੰਡੇ ਖਿਲਾਫ਼ ਰੋਸ਼ ਮੁਜਾਹਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਚੰਨੀ ਤੇ ਟਰੂਡੋ ਦੀ ਬੋਲੀ ਤੇ ਸ਼ਬਦ ਇੱਕੋ ਸੁਰ ਵਾਲੇ: ਜਾਖੜ

ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਨਰਾਇਣਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਕਾਰੀ ਦਸਤੇ ਵੱਲੋਂ ਲਈ ਤਲਾਸ਼ੀ ਬਰਦਾਸ਼ਤ ਤੋਂ ਬਾਹਰ : ਬਾਬਾ ਬਲਬੀਰ ਸਿੰਘ ਅਕਾਲੀ