ਪੰਜਾਬ

ਜਥੇਦਾਰ  ਸ੍ਰੀ ਅਕਾਲ ਤਖ਼ਤ ਸਾਹਿਬ ਚੀਫ਼ ਖਾਲਸਾ ਦੀਵਾਨ ਆਗੂ  ਦਾ ਹਾਲ ਪੁੱਛਣ ਪੁੱਜੇ ਉਨ੍ਹਾਂ ਦੇ ਗ੍ਰਹਿ 

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | April 21, 2024 08:23 PM

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅੱਜ ਚੀਫ ਖ਼ਾਲਸਾ ਦੀਵਾਨ ਦੇ ਆਨਰੇਰੀ ਵਧੀਕ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਦਾ ਹਾਲ ਪੁੱਛਣ ਲਈ ਉਨ੍ਹਾਂ ਦੇ ਗ੍ਰਹਿ ਪੁੱਜੇ।
ਪਿਛਲੇ ਦਿਨਾਂ ਤੋਂ ਸੁਖਜਿੰਦਰ ਸਿੰਘ ਪ੍ਰਿੰਸ ਬਿਮਾਰੀ ਕਾਰਨ ਹਸਪਤਾਲ ਵਿਖੇ ਭਰਤੀ ਸਨ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਅੱਜ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਉਨ੍ਹਾਂ ਦੇ ਗ੍ਰਹਿ ਪੁੱਜੇ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਅਰਦਾਸ ਕੀਤੀ। ਇਸ ਮੌਕੇ ਸੁਖਜਿੰਦਰ ਸਿੰਘ ਪ੍ਰਿੰਸ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਸਿਹਤਯਾਬ ਹੋ ਕੇ ਉਹ ਸੇਵਾ ਵਿਚ ਜੁਟ ਜਾਣਗੇ।

Have something to say? Post your comment

 

ਪੰਜਾਬ

ਭਾਜਪਾ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਦਾ ਮੌਲਿਕ ਹੱਕ‌ ਨਾ ਮਿਲਣਾ ਚੋਣ ਅਮਲ ਉੱਤੇ ਸਵਾਲੀਆ ਨਿਸ਼ਾਨ : ਸੁਨੀਲ ਜਾਖੜ

ਕਿਸਾਨ ਹਤੈਸੀ ਕਹਾਉਣ ਵਾਲੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਖਿਲਾਫ ਲਿਆਂਦੇ ਕਾਲੇ ਕਾਨੂੰਨ ਚ ਸਭ ਤੋਂ ਪਹਿਲਾਂ ਹਾਮੀ ਭਰੀ :ਭਗਵੰਤ ਮਾਨ

ਖ਼ਾਲਸਾ ਕਾਲਜ ਐਜੂਕੇਸ਼ਨ, ਰਣਜੀਤ ਐਵੀਨਿਊ ਨੂੰ ਤਜ਼ਰਬੇਕਾਰ ਸੈਂਟਰ ਐਲਾਨਿਆ

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੋਦੀ ਦੇ ਫਿਰਕੂ ਬਿਆਨਾਂ ਅਤੇ ਭਾਜਪਾ ਦੇ ਫਾਸ਼ੀਵਾਦੀ ਏਜੰਡੇ ਖਿਲਾਫ਼ ਰੋਸ਼ ਮੁਜਾਹਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਚੰਨੀ ਤੇ ਟਰੂਡੋ ਦੀ ਬੋਲੀ ਤੇ ਸ਼ਬਦ ਇੱਕੋ ਸੁਰ ਵਾਲੇ: ਜਾਖੜ

ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਨਰਾਇਣਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਕਾਰੀ ਦਸਤੇ ਵੱਲੋਂ ਲਈ ਤਲਾਸ਼ੀ ਬਰਦਾਸ਼ਤ ਤੋਂ ਬਾਹਰ : ਬਾਬਾ ਬਲਬੀਰ ਸਿੰਘ ਅਕਾਲੀ