ਪੰਜਾਬ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਕੌਮੀ ਮਾਰਗ ਬਿਊਰੋ | April 22, 2024 07:31 PM

ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ 10ਵੀਂ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਸਕੂਲ ਦੀ ਵਿਦਿਆਰਥਣ ਪੰਥਪ੍ਰੀਤ ਕੌਰ ਨੇ 94 ਫੀਸਦੀ ਅੰਕਾਂ ਨਾਲ ਪਹਿਲਾ, ਅਕਵਿੰਦਰ ਕੌਰ ਨੇ 92 ਫੀਸਦੀ ਨਾਲ ਦੂਜਾ ਅਤੇ ਰਿਤੂ ਰਾਜ ਕੁਮਾਰੀ ਨੇ 91.30 ਫੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਵਿਦਿਆਰਥਣਾਂ ਦੀ ਉਕਤ ਪ੍ਰਾਪਤੀ ਨੂੰ ਸਕੂਲ ਅਧਿਆਪਕਾਂ ਵੱਲੋਂ ਕਰਵਾਈ ਗਈ ਅਣਥੱਕ ਮਿਹਨਤ ਤੇ ਲਗਨ ਦਾ ਫਲ ਦੱਸਿਆ।ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਭਵਿੱਖ ’ਚ ਵਿਦਿਆਰਥਣਾਂ ਇਕ ਚੰਗਾ ਮੁਕਾਮ ਹਾਸਲ ਕਰਨਗੀਆਂ।

Have something to say? Post your comment

 

ਪੰਜਾਬ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣਾ ਵਿਚ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ ਅਤਿੰਦਰਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ -ਸੁਖਬੀਰ ਸਿੰਘ ਬਾਦਲ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ-ਆਪ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ