ਪੰਜਾਬ

ਖ਼ਾਲਸਾ ਕਾਲਜ ਐਜੂਕੇਸ਼ਨ, ਰਣਜੀਤ ਐਵੀਨਿਊ ਨੂੰ ਤਜ਼ਰਬੇਕਾਰ ਸੈਂਟਰ ਐਲਾਨਿਆ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | May 06, 2024 10:22 PM

ਅੰਮ੍ਰਿਤਸਰ-ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਨੂੰ ਨੈਸ਼ਨਲ ਐਨਵਾਇਰਮੈਂਟ ਅਕਾਦਮਿਕ ਨੈੱਟਵਰਕ (ਨੀਆਨ), ਹੈਦਰਾਬਾਦ, ਤੇਲੰਗਾਨਾ ਵੱਲੋਂ ਵਾਤਾਵਰਣ ਸਿੱਖਿਆ ਮਹੀਨਾ ਫਰਵਰੀ-2024 ਸਫ਼ਲਤਾਪੂਰਵਕ ਸੰਪੂਰਨ ਕਰਨ ਤੇ ‘ਵਾਤਾਵਰਣ ਸਿੱਖਿਆ ਤੇ ਅਨੁਭਵਸ਼ੀਲ ਸਿਖਲਾਈ’ ਨੂੰ ਉਤਸ਼ਾਹਿਤ ਕਰਨ ਲਈ ਤਜਰਬੇ ਦੇ ਕੇਂਦਰ ਵਜੋਂ ਪ੍ਰਮਾਣਿਤ ਕੀਤਾ ਗਿਆ ਹੈ।

ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਨੇ ‘ਨੈਸ਼ਨਲ ਇਨਵਾਇਰਨਮੈਂਟ ਅਕਾਦਮਿਕ ਨੈੱਟਵਰਕ’ ਦੇ ਸਹਿਯੋਗ ਨਾਲ ਇਸ ਸਬੰਧ ’ਚ ਰਾਸ਼ਟਰੀ ਯਤਨਾਂ ’ਚ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਚੀਫ਼ ਪ੍ਰੋਗਰਾਮ ਅਫ਼ਸਰ ਸ੍ਰੀ ਪੀ.ਐੱਸ. ਕੁਮਾਰ ਨੇ ਵਿਦਿਆਰਥੀਆਂ ਨੂੰ ਤਿੰਨ ਪੱਧਰਾਂ ਘਰ, ਸਕੂਲ ਅਤੇ ਸਮਾਜ ’ਚ ਭਵਿੱਖੀ ਨਾਗਰਿਕਾਂ ਵਜੋਂ ਪਾਲਣ-ਪੋਸ਼ਣ ਕਰਨ ਲਈ ਸੰਭਾਵੀ ਅਧਿਆਪਕਾਂ ’ਚ ਵਾਤਾਵਰਣ ਦੀ ਸਥਿਰਤਾ ਬਾਰੇ ਸਮਝ ਵਿਕਸਿਤ ਕਰਨ ਲਈ ਕਾਲਜ ਦੇ ਫੈਕਲਟੀ ਅਤੇ ਵਿਦਿਆਰਥੀਆਂ ਦੀ ਸ਼ਲਾਘਾਯੋਗ ਸ਼ਮੂਲੀਅਤ ਦੀ ਪ੍ਰਸੰਸਾ ਕੀਤੀ।

Have something to say? Post your comment

 

ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਕੈਂਪ ਕੋਰਟ ਲਗਾਈ

ਰਾਜਿੰਦਰ ਸਿੰਘ ਚਾਨੀ ਨੇ ਐਜੂਸੈਟ ਰਾਹੀਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

1 ਜੂਨ ਤੋਂ 6 ਜੂਨ 2024 ਤੱਕ ‘ਸ਼ਹੀਦੀ ਸਪਤਾਹ’ ਮਨਾਉਣ ਦਾ ਸਮੁੱਚੇ ਖਾਲਸਾ ਪੰਥ ਨੂੰ ਦਿੱਤਾ ਗਿਆ ਆਦੇਸ਼ ਪੰਜ ਸਿੰਘ ਸਾਹਿਬਾਨ ਵੱਲੋਂ

ਸਵਾਤੀ ਮਾਲੀਵਾਲ ਮਾਮਲੇ 'ਤੇ ਰਾਹੁਲ ਅਤੇ ਪੰਜਾਬ ਕਾਂਗਰਸ ਦੀ ਚੁੱਪੀ ਸ਼ਰਮਨਾਕ : ਡਾ ਸੁਭਾਸ਼ ਸ਼ਰਮਾ

“ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ” ਲੋਕ ਸਭਾ ਚੋਣਾਂ ਦੌਰਾਨ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ

ਲੋਕ ਸਭਾ ਹਲਕਾ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਲਈ 23 ਉਮੀਦਵਾਰ ਚੋਣ ਮੈਦਾਨ ਵਿੱਚ: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ

ਵੋਟਿੰਗ ਮਸ਼ੀਨਾਂ ਦੀ ਪਹਿਲੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਹੋਈ

ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ 

ਬ੍ਰਿਟਿਸ਼ ਕਲੰਬੀਆ ਦੀ ਵਿਧਾਨ ਸਭਾ ਵਿੱਚ ਕਿਰਤ ਮੰਤਰੀ ਤੇ ਸਪੀਕਰ ਨੂੰ ਸ. ਚੰਗਿਆੜਾ ਵੱਲੋਂ ਪੁਸਤਕ ਭੇਟ