ਪੰਜਾਬ

ਭਾਜਪਾ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਆਖਰੀ ਉਮੀਦਵਾਰ ਦੇ ਨਾਂਅ ਦਾ ਵੀ ਕੀਤਾ ਐਲਾਨ

ਕੌਮੀ ਮਾਰਗ ਬਿਊਰੋ | May 10, 2024 07:18 PM

ਫਤਿਹਗੜ੍ਹ ਸਾਹਿਬ-ਭਾਜਪਾ ਪੰਜਾਬ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਆਖਰੀ ਉਮੀਦਵਾਰ ਦੇ ਨਾਂਅ ਦਾ ਵੀ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ਗੇਜਾ ਰਾਮ ਨੂੰ ਟਿਕਟ ਦਿੱਤੀ ਹੈ। ਇਸ ਤਰ੍ਹਾਂ ਬੀਜੇਪੀ ਨੇ ਪੰਜਾਬ 'ਚ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਸ੍ਰੀ ਗੇਜਾ ਰਾਮ ਵਾਲਮੀਕੀ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸਨ ਦੇ ਚੇਅਰਮੈਨ ਰਹੇ ਹਨ।

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ