ਹਿਮਾਚਲ

ਲਗਾਤਾਰ ਠੰਢ ਕਾਰਨ ਦਲਾਈ ਲਾਮਾ ਨੂੰ ਡਾਕਟਰਾਂ ਦੀ ਆਰਾਮ ਕਰਨ ਦੀ ਸਲਾਹ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਅੱਗੇ ਵਧਿਆ, ਭਾਰੀ ਬਾਰਿਸ਼ ਦੀ ਸੰਭਾਵਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵੋਟਰਾਂ ਨੂੰ ਸੂਬੇ ਵਿੱਚ ਭਾਜਪਾ ਸਰਕਾਰ ਨੂੰ ਦੁਬਾਰਾ ਚੁਣਨ ਲਈ ਕੀਤੀ ਬੇਨਤੀ

ਅੰਬੂਜਾ ਸੀਮੈਂਟ ਫਾਊਂਡੇਸ਼ਨ ਦੇਵੇਗੀ ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪਲੇਸਮੈਂਟ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ ਬਦਲਾਅ ਲਿਆਉਣ ਦਾ ਸੱਦਾ

ਹਰ ਜਿਲ੍ਹੇ ਵਿਚ ਬਲਾਕ ਅਤੇ ਸ਼ਹਿਰੀ ਸਥਾਨਕ  ਨਿਗਮ ਪੱਧਰ 'ਤੇ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦਾ ਕੀਤਾ ਜਾਵੇਗਾ ਮੁਲਾਂਕਨ

ਦਿੱਲੀ ਤੇ ਪੰਜਾਬ ਤੋਂ ਬਾਅਦ ਮਿਆਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰਨ ਦੀ ਹੁਣ ਹਿਮਾਚਲ ਦੀ ਵਾਰੀ: ਮੁੱਖ ਮੰਤਰੀ

ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਦੇ ਲੋਕਾਂ ਲਈ 'ਕੇਜਰੀਵਾਲ ਦੀ ਦੂਜੀ ਗਾਰੰਟੀ' ਦਾ ਭਲਕੇ ਕਰੇਗੀ ਐਲਾਨ 

ਮੁੱਖ ਮੰਤਰੀ ਵੱਲੋਂ ਹਿਮਾਚਲ ਵਾਸੀਆਂ ਨੂੰ ਪੰਜਾਬ ਵਾਂਗ ਲੋਕ-ਪੱਖੀ ਸਰਕਾਰ ਚੁਣਨ ਦਾ ਸੱਦਾ

16 ਗੱਭਰੂਆਂ ਤੇ ਮੁਟਿਆਰਾਂ ਨੇ ਪੰਜਾਬ ਦੇ ਸਭਿਆਚਾਰ ਨੂੰ ਪੇਸ਼ ਕੀਤਾ ਚੰਬਾ ਦੇ ਮਿੰਜ਼ਰ ਉਤਸਵ ਵਿੱਚ

ਅਕਾਲ ਯੂਨੀਵਰਸਿਟੀ ਵਿਚ ਪਹਿਲੀ ਕਨਵੋਕੇਸ਼ਨ ਸਫ਼ਲਤਾ ਨਾਲ ਹੋਈ

ਅੰਗਰੇਜ਼ ਭਾਰਤ ਨੂੰ ਲਗਾਤਾਰ ਲੁੱਟਦੇ ਰਹੇ, ਪਰ ਕਾਂਗਰਸ ਅਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

ਆਪ’ ਦੇ  ਰਾਜ ਸਭਾ ਮੈਂਬਰ ਸੰਦੀਪ ਪਾਠਕ ਬਣੇ ਹਿਮਾਚਲ ਦੇ ਸਹਿ ਪ੍ਰਭਾਰੀ

ਗੁਰਦੁਆਰਾ ਪਾਤਸ਼ਾਹੀ ਦਸਵੀਂ ਪਾਊਟਾ ਸਾਹਿਬ ਵਿਖੇ ਇਸਤਰੀ ਕਵੀ ਦਰਬਾਰ ਇਤਿਹਾਸਕ ਹੋ ਨਿਬੜਿਆ

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾ ’ਤੇ ਪਾਬੰਦੀ ਬਾਰੇ ਹਿਮਾਚਲ ਦੇ ਮੁੱਖ ਮੰਤਰੀ ਦਾ ਬਿਆਨ ਮੰਦਭਾਗਾ- ਐਡਵੋਕੇਟ ਧਾਮੀ

ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬੜੂ ਸਾਹਿਬ ਵਿਖੇ ਹੋਇਆ

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਕਿਤਾਬ 'ਡ੍ਰੱਗ ਅਡਿਕਸ਼ਨ' ਜਾਰੀ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਕਲਗੀਧਰ ਸੋਸਾਇਟੀ ਬੜੂ ਸਾਹਿਬ ਦੇ ਪੇਂਡੂ ਇਲਾਕਿਆਂ 'ਚ ਸਭ ਤੋਂ ਵੱਡੇ ਸੌਰ ਊਰਜਾ ਪ੍ਰੋਜੈਕਟ ਦੀ ਟੇਰੀ ਐਨਵਿਸ ਨੇ ਕੀਤੀ ਕੇਸ ਸਟੱਡੀ

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਬੜੂ ਸਾਹਿਬ ਵਿਖੇ ਨਤਮਸਤਕ ਹੋਏ, ਇਟਰਨਲ ‘ਵਰਸਿਟੀ, ਆਈ.ਬੀ. ਸਕੂਲ ਅਤੇ ਅਕਾਲ ਅਕੈਡਮੀ ਬੜੂ ਸਾਹਿਬ ਦਾ ਦੌਰਾ ਕਰਕੇ ਖੁਸ਼ੀ  ਪ੍ਰਗਟਾਈ

ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਅਤੇ ਪੰਜਾਬ ਯੋਜਨਾ ਵਿਭਾਗ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਨੂੰ 'ਐਸ.ਡੀ.ਜੀ ਐਕਸ਼ਨ ਐਵਾਰਡ' ਨਾਲ ਕੀਤਾ ਸਨਮਾਨਤ

ਸ਼ੋਸ਼ਲ ਮੀਡੀਆ 'ਤੇ ਸ਼ਰਾਰਤੀ ਅਨਸਰ ਕਰ ਰਹੇ ਨੇ ਅਕਾਲ ਅਕੈਡਮੀ ਬੜੂ ਸਾਹਿਬ ਨੂੰ ਬਦਨਾਮ

ਹਿਮਾਚਲ ਵਿੱਚ ਵੀ ਕਰੋਨਾ ਰੁਕਣ ਦਾ ਨਾਮ ਨਹੀਂ ਲੈ ਰਿਹਾ

ਸਟਾਫ ਲਈ ਨਿਵੇਕਲਾ ਤਜਰਬਾ ਹੋਣ ਦੇ ਬਾਵਜੂਦ ਵੀ ਆਨਲਾਈਨ ਪੜ੍ਹਾਈ ਕਰਵਾਉਣ 'ਚ ਸਫਲ ਹੋਈਆ ਅਕਾਲ ਅਕੈਡਮੀਆਂ

ਬੜੂ ਸਾਹਿਬ-ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਕੇਂਦਰ ਨੇ ਦੇਸ਼ ਵਿਆਪੀ ਤਾਲਾਬੰਦੀ ਦਾ ਐਲਾਨ ਕਰਨ ਤੋਂ ਪਹਿਲਾਂ ਹੀ ਦੇਸ਼ ਦੇ ਕਈ ਹਿੱਸਿਆਂ ਵਿਚ ਸਕੂਲ ਸਮੇਤ ਹੋਰਨਾਂ ਵਿੱਦਿਅਕ ਸੰਸਥਾਵਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ, ਜਿਸ ਕਰਕੇ ਦੇਸ਼ ਭਰ ਦੇ ਸਾਰੇ ਹੀ ਵਿੱਦਿਅਕ ਅਦਾਰੇ ੨੨ ਮਾਰਚ ਤੋਂ ਪਹਿਲਾ ਦੇ ਹੀ ਬੰਦ ਹਨ ਅਤੇ ਇੰਨ੍ਹਾਂ ਵਿੱਦਿਅਕ ਸੰਸਥਾਵਾਂ ਦੇ ਖੁੱਲ੍ਹਣ ਦੀ ਅਜੇ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ, ਅਜਿਹੇ ਸਮੇਂ 'ਚ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸੈਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨਵੀਂ ਦਿੱਲੀ ਵਲੋਂ ਸਾਰੇ ਹੀ ਸਕੂਲਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਜਿੰਨ੍ਹਾਂ ਸਮਾਂ ਸਕੂਲ ਨਹੀਂ ਖੁਲ੍ਹਦੇ, ਉਦੋਂ ਤੱਕ ਸਕੂਲ ਸੁਸਾਇਟੀਆਂ, ਸਕੂਲ ਮਾਲਕ ਜਾਂ ਸਕੂਲ ਮੁਖੀ ਵਿਦਿਆਰਥੀਆਂ

ਕਲਗ਼ੀਧਰ ਟ੍ਰੱਸਟ, ਬੜੂ ਸਾਹਿਬ ਵੱਲੋਂ ਪ੍ਰਧਾਨ ਮੰਤਰੀ ਦਫਤਰ ਅਤੇ ਪੰਜਾਬ, ਹਿਮਾਚਲ ਦੇ ਮੁੱਖ-ਮੰਤਰੀਆਂ ਨੂੰ ਆਪਣੇ ਸਾਧਨਾਂ ਅਤੇ ਯੋਗਦਾਨ ਦੀ ਪੇਸ਼ਕਸ਼

 

ਬੜੂ ਸਾਹਿਬ -ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਦੀ ਅਗਵਾਈ ਵਿੱਚ ਚੱਲ ਰਹੀ ਕਲਗ਼ੀਧਰ ਟ੍ਰੱਸਟ, ਬੜੂ ਸਾਹਿਬ ਇੱਕ ਅਜਿਹੀ ਸੰਸਥਾ ਹੈ, ਜੋ ਕਿਸੀ ਵੀ ਕੁਦਰਤੀ ਆਫਤ ਅਤੇ ਹੋਰ ਸਮਾਜਿਕ ਕਾਰਜਾਂ ਲਈ ਸਮੁੱਚੀ ਮਾਨਵਤਾ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੀ ਹੈ। ਹੁਣ ਜਦੋਂ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਬਚਾਅ ਲਈ ਪੂਰੇ ਦੇਸ਼ ਵਿੱਚ 'ਲਾਕਡਾਊਨ' ਚੱਲ ਰਿਹਾ ਹੈ, ਕਲਗ਼ੀਧਰ ਟ੍ਰੱਸਟ, ਬੜੂ ਸਾਹਿਬ ਵੱਲੋਂ ਪ੍ਰਧਾਨ ਮੰਤਰੀ ਦਫਤਰ ਅਤੇ ਪੰਜਾਬ, ਹਿਮਾਚਲ ਦੇ ਮੁੱਖ-ਮੰਤਰੀਆਂ ਨੂੰ ਆਪਣੇ ਸਾਧਨਾਂ ਅਤੇ ਯੋਗਦਾਨ ਦੀ ਪੇਸ਼ਕਸ਼ ਕੀਤੀ ਗਈ ਹੈ।

ਕਲਗੀਧਰ ਟਰੱਸਟ ਬੜੂ ਸਾਹਿਬ ਲੋੜਵੰਦਾਂ ਦੀ ਸਹਾਇਤਾ ਲਈ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਦੇਵੇਗਾ ਸਹਿਯੋਗ


ਬੜੂ ਸਾਹਿਬ -ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਧਾਰਮਿਕ ਕਾਰਜਾਂ ਦੇ ਨਾਲ - ਨਾਲ ਹਮੇਸ਼ਾ ਹੀ ਸਮਾਜ ਸੇਵੀ ਕਾਰਜਾਂ ' ਚ ਵੀ ਮੋਹਰੀ ਰੋਲ ਅਦਾ ਕਰਦਾ ਹੈ । ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਕੱਤਰ ਡਾ . ਦਵਿੰਦਰ ਸਿੰਘ ਡਾਇਰੈਕਟਰ ਅਕਾਲ ਅਕੈਡਮੀਜ਼ ਨੇ ਦੱਸਿਆ ਉਨ੍ਹਾਂ ਵਲੋਂ ਟਰੱਸਟ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਹਦਾਇਤ ਮੁਤਾਬਕ ਕਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਘਰਾਂ ' ਚ ਰਹਿ ਰਹੇ ਲੋਕਾਂ ਨੂੰ ਲੰਗਰ ਆਦਿ ਪ੍ਰਦਾਨ ਕਰਨ ਲਈ ਜਿੱਥੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਪ੍ਰਸ਼ਾਸ਼ਨ ਨੂੰ ਇਕ ਪੱਤਰ ਰਾਹੀ ਲੋੜਵੰਦ ਲੋਕਾਂ ਦੀ

ਕਾਨੂੰਨੀ ਤੌਰ ਤੇ ਅਕੈਡਮੀ ਦੇ ਨਾਮ 'ਤੇ ਚੱਲ ਰਿਹਾ ਵਾਹਨ ਕਿਸੇ ਵੀ ਸਿਆਸੀ ਰੈਲੀ ਵਿੱਚ ਨਹੀਂ ਲਿਜਾਇਆ ਜਾ ਸਕਦਾ-ਕਲਗੀਧਰ ਟਰੱਸਟ ਬੜੂ ਸਾਹਿਬ

 ਬੜੂ ਸਾਹਿਬ-ਅੱਜਕਲ੍ਹ ਸੋਸ਼ਲ ਮੀਡੀਆ (ਫੇਸਬੁੱਕ ਅਤੇ ਵਟਸਐਪ) ਉੱਤੇ ਇੱਕ ਸਕੂਲ ਬੱਸ (ਜਿਸ ਦਾ ਰਜਿ: ਨੰਬਰ ਪੀ.ਬੀ. 13 ਬੀ.ਐਫ 3286. ਹੈ) ਬਾਰੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼ ) ਦੀ ਅਗਵਾਈ ਹੇਠ ਚੱਲ ਰਹੀ ਅਕਾਲ ਅਕੈਡਮੀ ਭੂੰਦੜ ਭੈਣੀ, ਮੂਨਕ ਦੇ ਨਾਮ ਨਾਲ ਜੋੜਿਆ ਜਾ ਰਿਹਾ ਹੈ। ਵੀਡੀਓ ਵਿਚਲੀ ਆਵਾਜ਼ ਚ ਕਿਹਾ ਗਿਆ ਹੈ ਕਿ ਇਹ ਬੱਸ ਇਕ ਖਾਸ ਰਾਜਨੀਤਿਕ ਪਾਰਟੀ ਦੀ ਹੈ ਜਦੋਂਕਿ ਕਲਗੀਧਰ ਟਰੱਸਟ ਵਲੋਂ ਦੋਸ਼ ਨੂੰ ਪੂਰੀ ਤਰ੍ਹਾਂ ਨਕਾਰਿਆ ਜਾਂਦਾ ਹੈ।

ਕੇਂਦਰੀ ਸਿੱਖ ਅਜਾਇਬ ਘਰ 'ਚ ਸੰਤ ਬਾਬਾ ਤੇਜਾ ਸਿੰਘ ਦੀਆਂ ਗਦਰੀ ਬਾਬਿਆਂ 'ਚ ਤਸਵੀਰਾਂ ਲੱਗਣ 'ਤੇ ਬੜੂ ਸਾਹਿਬ ਦੀਆ ਸੰਗਤਾਂ ਖੁਸ਼

ਬੜੂ ਸਾਹਿਬ-ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਦੇ ਸੰਸਥਾਪਕ ਅਤੇ ਵੀਹਵੀਂ ਸਦੀ ਦੇ ਮਹਾਨ ਤਪੱਸਵੀ ਰਾਜਯੋਗੀ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਨਿੰਨ ਸੇਵਕ ਸੰਤ ਬਾਬਾ ਤੇਜਾ ਸਿੰਘ (ਐਮ.ਏ., ਐਲ.ਐਲ.ਬੀ., ਏ.ਐਮ. ਹਾਰਵਰਡ ਯੂ.ਐਸ.ਏ.) ਦੀਆਂ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ 'ਚ ੧੮ ਸਿੱਖ ਗਦਰੀ ਬਾਬਿਆਂ 'ਚ ਤਸਵੀਰਾਂ ਲਗਾਏ ਜਾਣ 'ਤੇ ਬੜੂ ਸਾਹਿਬ ਦੀਆਂ ਸ਼ਰਧਾਲੂ ਸਿੱਖ ਸੰਗਤਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਬੜੂ ਸਾਹਿਬ ਟਰੱਸਟ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨੇ ਦੱਸਿਆ ਕਿ ਉਚ ਸਿੱਖਿਆ ਪ੍ਰਾਪਤ ਸੰਤ ਤੇਜਾ ਸਿੰਘ ਨੇ ਕੈਨੇਡਾ ਵਿਖੇ ਖਾਲਸਾ ਦੀਵਾਨ ਸੁਸਾਇਟੀ ਦੇ ਸੰਵਿਧਾਨ

ਪਾਉਂਟਾ ਸਾਹਿਬ ਵਿਖੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ


ਚੰਡੀਗੜ੍ਹ,  ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਗੱਤਕਾ ਐਸੋਸੀਹੇਸ਼ਨ ਹਿਮਾਚਲ ਪ੍ਰਦੇਸ਼ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਗੁਰੂਦਵਾਰਾ ਪਾਉਂਟਾ ਸਾਹਿਬ ਵਿਖੇ ਕਰਵਾਏ ਗਏ। ਜਿਨਾਂ ਵਿੱਚ ਉਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਕੋਆਰਡੀਨੇਟਰ ਗੁਰਦੀਪ ਸਿੰਘ ਸਰਹਾਲੀ ਨੇ ਦੱਸਿਆ ਕਿ ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਚੇਅਰਮੈਨ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਦਿਸ਼ਾ-ਨਿਰਦੇਸ਼ ਹੇਠ ਸਿੱਖ ਯੁੱਧ ਕਲਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮਨੋਰਥ ਹੇਠ