ਖੇਡ

ਪਿੰਡ ਦਾਉ ਵਿਚ ਕਰਵਾਇਆ ਗਿਆ ਕਬੱਡੀ ਕੱਪ, ਯੂਥ ਫ਼ਾਰ ਮੁਹਾਲੀ ਕਲੱਬ ਵੱਲੋਂ ਕਰਵਾਏ ਗਏ ਟੂਰਨਾਮੈਂਟ ਦਾ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਕੀਤਾ ਗਿਆ ਉਦਘਾਟਨ

ਭੋਪਾਲ ਵਿਖੇ ਹੋ ਰਹੀਆਂ ਨੈਸ਼ਨਲ ਖੇਡਾਂ ਦੌਰਾਨ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਕੁਆਟਰ ਫਾਈਨਲ ’ਚ ਪੁੱਜੀ

ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਜਿੱਤੇ 4 ਤਗਮੇ

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੂੰ ਨੈਸ਼ਨਲ ਖੇਡਾਂ ਵਿਚ ਜਿੱਤ ਪ੍ਰਾਪਤ ਕਰਨ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਵਿਰਾਸਤ ਸਿਖੀਜ਼ਮ ਟਰੱਸਟ ਲਾਅਨ ਟੈਨਿਸ ਯੁਵਾ ਖਿਡਾਰਨ ਦਾ ਸਵਾਗਤ

ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਸੁਰਿੰਦਰ ਕੁਮਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਬ੍ਰਹਮ ਮਹਿੰਦਰਾ, ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਵੱਲੋਂ ਨਵਦੀਪ ਸਿੰਘ ਗਿੱਲ ਦੀ ਪੁਸਤਕ 'ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ' ਰਿਲੀਜ਼

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਭਾਰਤ ਲਈ ਕਾਂਸੀ ਦਾ ਮੈਡਲ ਜਿੱਤਣ ਵਾਲੇ ਹਰਵਿੰਦਰ ਸਿੰਘ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਬੈਲ ਸੈਂਟਰ ਸਰੀ ਦੇ ਖੇਡ ਮੈਦਾਨ ਵਿਚ ਹੋਇਆ ਅੰਡਰ 21 ਸ਼ਾਨਦਾਰ ਕਬੱਡੀ ਟੂਰਨਾਮੈਂਟ

ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਯੋਗਾ ’ਚ ਗੋਲਡ ਮੈਡਲ ਹਾਸਲ ਕੀਤਾ

ੳਕਰੇਜ਼ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਕਸ਼ ਚੋਪੜਾ ਨੇ ਮੋਹਾਲੀ ਬੈਡਮਿੰਟਨ ਡਿਸਟ੍ਰਿਕਟ ਚੈਂਪੀਅਨਸ਼ਿਪ ਵਿਚ ਸੋਨ ਤਮਗ਼ਾ ਜਿੱਤਿਆ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਰੱਸਾ ਕੱਸੀ ਟੀਮ ਨੇ34 ਵੀ ਸੀਨੀਅਰ ਨੈਸ਼ਨਲ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ

ਰਾਣਾ ਸੋਢੀ ਵੱਲੋਂ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਰੁਪਏ ਨਾਲ ਸਨਮਾਨ

ਲੜਕੀਆਂ ਗੱਤਕਾ ਰੈਫਰੀ ਵਜੋਂ ਰਜਿਸਟਰੇਸ਼ਨ 15 ਸਤੰਬਰ ਤੱਕ ਕਰਨ : ਗਰੇਵਾਲ

ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ, ਟੇਬਲ ਟੈਨਿਸ ਅਤੇ ਲਾਅਨ ਟੈਨਿਸ ਟੂਰਨਾਮੈਂਟਾਂ ਲਈ ਚੋਣ ਟਰਾਇਲ ਮੋਹਾਲੀ ਤੇ ਪਟਿਆਲਾ ਵਿਖੇ 9 ਸਤੰਬਰ ਨੂੰ

ਤਿੰਨ ਰੋਜ਼ਾ ਬਾਸਕਟਬਾਲ ਟੂਰਨਾਮੈਂਟ ਵਿੱਚ ਅਬੋਹਰ ਦੀ ਟੀਮ ਰਹੀ ਜੇਤੂ

ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਜੰਗੀ ਪੱਧਰ ਉੱਤੇ ਕਾਰਜ ਜਾਰੀ : ਗਰੇਵਾਲ

ਗੱਤਕਾ ਖੇਡ ਨੂੰ ਓਲੰਪਿਕ ਖੇਡਾਂ ਚ ਸ਼ਾਮਲ ਕਰਵਾਇਆ ਜਾਵੇਗਾ : ਗਰੇਵਾਲ

ਰੋਟਰੀ ਸਟੇਡੀਅਮ ਐਬਟਸਫੋਰਡ ਵਿਖੇ ਹੋਇਆ ਕਬੱਡੀ ਕੱਪ ਟੂਰਨਾਮੈਂਟ 2021

ਲੜਕੀਆਂ ਨੂੰ ਗੱਤਕਾ ਰੈਫ਼ਰੀ ਬਣਾਉਣ ਲਈ ਲੱਗੇਗਾ ਸਮਰੱਥਾ ਉਸਾਰੂ ਕੈਂਪ 10 ਸਤੰਬਰ ਤੱਕ ਆਨਲਾਈਨ ਰਜਿਸਟਰੇਸ਼ਨ ਕਰਨੀ ਲਾਜ਼ਮੀ : ਗਰੇਵਾਲ

ਓਲੰਪਿਕ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ 10 ਸਰਕਾਰੀ ਸਕੂਲਾਂ ਦੇ ਨਾਮ: ਵਿਜੈ ਇੰਦਰ ਸਿੰਗਲਾ

ਟੋਕੀਓ ਓਲੰਪਿਕ ਵਿਚ ਖੇਡਣ ਵਾਲੀਆਂ ਭਾਰਤੀ ਹਾਕੀ ਟੀਮ ਦੀਆਂ ਖਿਡਾਰਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਇੱਕ ਕਰੋੜ ਰੁਪਏ ਨਾਲ ਕੀਤਾ ਸਨਮਾਨਿਤ

ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਹੋਰ ਪੰਜਾਬੀ ਖਿਡਾਰੀਆਂ ਤੇ ਪੈਰਾ ਖਿਡਾਰਨ ਪਲਕ ਕੋਹਲੀ ਨੂੰ 10-10 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੋ ਸਾਲਾਂ ਲਈ ਗੱਤਕਾ ਐਵਾਰਡਾਂ ਲਈ ਨਾਵਾਂ ਦਾ ਐਲਾਨ

ਓਲੰਪਿਕ ਤਮਗਾ ਜੇਤੂਆਂ ਦੇ ਪਿੰਡਾਂ/ਸ਼ਹਿਰਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਸਕੂਲਾਂ ਦੇ ਨਾਮ ਖਿਡਾਰੀਆਂ ਦੇ ਨਾਂ ਸਮਰਪਿਤ ਕੀਤੇ ਜਾਣਗੇ: ਵਿਜੈ ਇੰਦਰ ਸਿੰਗਲਾ

ਮੁੱਖ ਮੰਤਰੀ ਵੱਲੋਂ ਜਰਮਨੀ ਖਿਲਾਫ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ

ਭਾਰਤੀ ਹਾਕੀ ਟੀਮ ਨੂੰ ਕਾਂਸੀ ਤਮਗਾ ਜਿੱਤਣ ਤੇ ਧਨਾਸ'ਚ ਵੰਡੇ ਲੱਡੂ

ਸ਼ੋ੍ਰਮਣੀ ਕਮੇਟੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਦੇਵੇਗੀ ਇਕ ਕਰੋੜ ਰੁਪਏ ਦਾ ਇਨਾਮ : ਬੀਬੀ ਜਗੀਰ ਕੌਰ

ਓਲੰਪਿਕ ਖੇਡਾਂ ’ਚ ਵਧੀਆ ਪ੍ਰਦਰਸ਼ਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਕਮਲਪ੍ਰੀਤ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਕਿਹਾ, "ਤੁਹਾਡਾ ਫ਼ਾਈਨਲ ਥਰੋਅ ਹੋਵੇਗਾ ਵਿਸ਼ਵ ਰਿਕਾਰਡ"

ਮੁੱਖ ਮੰਤਰੀ ਵੱਲੋਂ ਵੈਟਰਨ ਐਥਲੀਟ ਮਾਨ ਕੌਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸੋਨ ਤਮਗ਼ਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ ਦਾ ਐਲਾਨ

ਸਿੰਧੂ ਆਪਣੇ ਰਿਓ ਓਲੰਪਿਕ ਦਾ ਰਿਕਾਰਡ ਤੋੜੇਗੀ ਅਤੇ ਇਸ ਵਾਰ ਭਾਰਤ ਦੇ ਲਈ ਗੋਲਡ ਮੈਡਲ ਜਿੱਤੇਗੀ - ਅਨਿਲ ਵਿਜ

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

ਖਾਲਸਾ ਕਾਲਜ ਦੀ ਵਿਦਿਆਰਥਣ ਭਵਾਨੀ ਦੇਵੀ ਨੇ ਟੋਕਿਉ ਉਲੰਪਿਕਸ 2021 ’ਚ ਰਚਿਆ ਇਤਿਹਾਸ

ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ 'ਤੇ ਵਧਾਈ ਦਿੱਤੀ

ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ `ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

ਵਿਧਾਨ ਸਭਾ ਹਲਕਾ ਖਰੜ ਦੇ ਨੌਜਵਾਨਾਂ ਨੂੰ ਖੇਡਾਂ ਲਈ ਪੰਜਾਬ ਸਰਕਾਰ ਖੇਡ ਕਿੱਟਾਂ ਦੇ ਰਹੀ: ਜਗਮੋਹਨ ਸਿੰਘ ਕੰਗ

12