ਪੰਜਾਬ

ਮਨਪ੍ਰੀਤ ਸਿੰਘ ਤਲਵੰਡੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਪ੍ਰਧਾਨ ਬਣੇ

ਸੱਤ ਸਾਲਾਂ ਬਾਅਦ ਵੀ ਕੋਈ ਜਾਂਚ ਕਮੇਟੀ, ਸੀਬੀਆਈ ਅਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਦੇ ਪਾਇਆ: ਚੀਮਾ

ਬਹੁਜਨ ਸਮਾਜ ਪਾਰਟੀ 14 ਵਿਧਾਨ ਸਭਾ ਸੀਟਾਂ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਧੂਰੀ ਤੋਂ ਚੋਣ ਲੜਨਗੇ 'ਆਪ' ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ  ਭਗਵੰਤ ਮਾਨ

ਰਿਸ਼ਤੇਦਾਰ ਕੋਲੋਂ ਕਰੋੜਾਂ ਰੁਪਏ ਦੀ ਬਰਾਮਦਗੀ ਨੇ ਚੰਨੀ ਦਾ ਆਮ ਆਦਮੀ ਹੋਣ ਦਾ ਮਖੌਟਾ ਉਤਾਰਿਆ: ਪਰਮਿੰਦਰ ਸਿੰਘ ਢੀਂਡਸਾ

ਹਲਕਾ ਦੱਖਣੀ ’ਚ ਕਾਂਗਰਸ ਨੂੰ ਲੱਗ ਰਿਹਾ ਦਿਨੋ-ਦਿਨ ਝਟਕਾ, ਵੱਡੀ ਗਿਣਤੀ ’ਚ ਕਾਂਗਰਸੀ ਪਰਿਵਾਰ ਜੁੜ ਰਹੇ ਅਕਾਲੀ-ਬਸਪਾ ਨਾਲ

ਜਥੇਬੰਦੀਆਂ ਨੇ ਦਲਿਤ ਵਿਰੋਧੀ ਪੇਂਡੂ ਧਨਾਢ ਚੌਧਰੀਆਂ, ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਦੀਆਂ ਅਰਥੀਆਂ ਫੂਕੀਆਂ

ਸੈਂਟਰਲ ਹਲਕੇ ਦੇ ਮਖਦੂਮਪੁਰਾ ਵਿਚ ਚੋਣ ਮੀਟਿੰਗ, ਪਹਿਲ ਦੇ ਅਧਾਰ ’ਤੇ ਹੱਲ ਕਰਵਾਈਆਂ ਜਾਣਗੀਆਂ ਮਖਦੂਮਪੁਰਾ ਦੀਆਂ ਸਮੱਸਿਆਵਾਂ :ਚੰਦਨ ਗਰੇਵਾਲ

ਸਾਡੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਛਾਪੇ ਦੌਰਾਨ ਈ.ਡੀ ਨੂੰ 10 ਮਫ਼ਲਰ ਮਿਲੇ ਸਨ, ਚੰਨੀ ਦੇ ਰਿਸਤੇਦਾਰ ਦੇ ਘਰ ਤੋਂ 10 ਕਰੋੜ ਰੁਪਏ ਮਿਲੇ: ਰਾਘਵ ਚੱਢਾ

ਬੀਕੇਯੂ-ਡਕੌਂਦਾ ਵੱਲੋਂ ਪੰਜਾਬ ਪੱਧਰੀ ਜੁਝਾਰ-ਰੈਲੀ ਦੀਆਂ ਤਿਆਰੀਆਂ ਮੁਕੰਮਲ

ਕਾਂਗਰਸੀ ਸਰਪੰਚ ਸਮੇਤ ਕਈਆਂ ਨੇ ਕਾਂਗਰਸ ਛੱਡ ਕੇ ਫਡ਼ਿਆ ਆਮ ਆਦਮੀ ਪਾਰਟੀ ਦਾ ਪੱਲਾ

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ 46.66 ਕਰੋੜ ਰੁਪਏ ਦੀਆਂ ਕੀਮਤ ਦੀਆਂ ਵਸਤਾਂ ਕੀਤੀਆ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਸਿੱਖ ਫੈਡਰੇਸ਼ਨ ਯੂਕੇ ਵਲੋਂ ਭਾਈ ਦਲਜੀਤ ਸਿੰਘ ਜੀ ਬਿੱਟੂ ਦੇ ਪਿਤਾ ਜੀ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

ਵੋਟਰ ਅਤੇ ਸਿਆਸੀ ਪਾਰਟੀਆਂ ਚੋਣ ਕਮਿਸ਼ਨ ਵੱਲੋਂ ਮੁਹੱਈਆ ਕਰਵਾਏ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਜ਼ਿਲ੍ਹਾ ਚੋਣ ਅਫ਼ਸਰ

ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪੁਤਲੇ ਫੂਕ ਮੁਜ਼ਾਹਰਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ

ਬੰਦੀ ਸਿੰਘਾਂ ਦੀ ਰਿਹਾਈ ਦੇ ਰਸਤੇ ਵਿੱਚ ਰੁਕਾਵਟ ਨਾ ਬਣੇ ਕੇਜਰੀਵਾਲ ਸਰਕਾਰ: ਸੁਖਦੇਵ ਸਿੰਘ ਢੀਂਡਸਾ

ਹਾਈ ਕੋਰਟ ਦੇ ਸਾਬਕਾ ਜੱਜ ਨੇ 2015 ਦੀ ਬੇਅਦਬੀ ਕਾਂਡ 'ਤੇ ਬਾਦਲ ਨੂੰ ਕਟਹਿਰੇ 'ਚ ਖੜ੍ਹਾ ਕੀਤਾ

ਆਮ ਆਦਮੀ ਪਾਰਟੀ ਦੇ ਚੀਫ ਮਨਿਸਟਰ ਦੇ ਨਾਮ ਤੇ ਵੋਟ ਪਾਉਣ ਦਾ ਇਕ ਸਿਆਸੀ ਸਟੰਟ ਰਚਿਆ-ਟਿਵਾਣਾ

ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਵੇਗਾ ਭਗਵੰਤ ਮਾਨ

ਆਪ ਨੇ ਮੰਨਿਆ ਕਿ 2.23 ਕਰੋੜ ਪੰਜਾਬੀਆਂ ਨੇ ਉਸਨੁੰ ਮੁੰਹ ਨਹੀਂ ਲਾਇਆ : ਅਕਾਲੀ ਦਲ

ਅਰਵਿੰਦ ਕੇਜਰੀਵਾਲ ਦੀ ਹਾਜ਼ਰੀ 'ਚ 'ਆਪ' ਦੇ ਹੋਏ ਕਾਂਗਰਸ- ਭਾਜਪਾ ਆਗੂ ਅਤੇ ਸਮਾਜ ਸੇਵੀ

ਜ਼ਿਲਾ ਚੋਣ ਅਫ਼ਸਰ ਅਤੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ.ਵੀ.ਐੱਮਜ਼ ਦੀ ‘ਫ਼ਸਟ ਲੈਵਲ ਰੈਂਡੇਮਾਈਜ਼ੇਸ਼ਨ’ ਹੋਈ

ਬਾਰਡਰ ਜ਼ੋਨ ਨੇ ਪੀਐਸਪੀਸੀਐਲ ਖਪਤਕਾਰਾਂ ਲਈ ਜਾਰੀ ਕੀਤੇ ਕੁੱਝ ਹੋਰ ਸ਼ਿਕਾਇਤ ਕੇਂਦਰਾਂ ਦੇ ਨੰਬਰ ਇੰਜ: ਸਕੱਤਰ ਸਿੰਘ ਢਿੱਲੋ

ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਕੀਤਾ ਸ਼ਾਮਲ: ਰਾਜਪਾਲ, ਗਰੇਵਾਲ

ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 7 ਆਈ.ਜੀਜ਼ ਸਮੇਤ 10 ਸੀਨੀਅਰ ਪੁਿਲਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ 2 ਡਿਪਟੀ ਕਮਿਸ਼ਨਰਾਂ ਅਤੇ 8 ਐਸ.ਐਸ.ਪੀਜ਼. ਦੇ ਤਬਾਦਲੇ

ਮਸ਼ਹੂਰ ਪੰਜਾਬੀ ਲੇਖਕ ਸਰਦਾਰ ਸਤਪਾਲ ਸਿੰਘ ਭਾਟੀਆ ਨਮਿੱਤ ਅੰਤਿਮ ਅਰਦਾਸ ਸਮਾਗਮ 20 ਜਨਵਰੀ ਨੂੰ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਰੀ ਪਾਬੰਦੀਆਂ ਵਿਚ 25 ਜਨਵਰੀ ਤੱਕ ਵਾਧਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲੁਧਿਆਣਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੀਤੀ ਨਿੰਦਾ 

ਪੰਜਾਬ ਦਾ ਭਾਈਚਾਰਾ ਭੰਗ ਕਰਨ ਦੀ ਕੋਸ਼ਿਸ਼ ਨਾ ਕਰੇ ਕੋਈ ਵੀ ਸਿਆਸੀ ਪਾਰਟੀ - ਜਥੇਦਾਰ ਦਾਦੂਵਾਲ

ਹਲਕਾ ਮੋਗਾ ਤੋ ਸ੍ਰੌਮਣੀ ਅਕਾਲੀ ਦਲ- ਬਸਪਾ ਦੇ ਉਮੀਦਵਾਰ ਬਰਜਿੰਦਰ ਸਿੰਘ ਬਰਾੜ ਨੂੰ ਜਿਤਾਉਣ ਦੀ  ਪੀਰਮੁਹੰਮਦ ਵੱਲੋ ਅਪੀਲ 

ਮੁੱਖ ਮੰਤਰੀ ਚੰਨੀ ਦੇ ਭਤੀਜੇ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪੇ ਪਿੱਛੇ 2 ਸਾਲ ਪੁਰਾਣੀ ਐਫ.ਆਈ.ਆਰ.

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ - ਕੇਜਰੀਵਾਲ

ਮੁੱਖ ਮੰਤਰੀ ਚੰਨੀ ਦੇ ਭਤੀਜੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਾਰਿਆ ਛਾਪਾ

ਪੰਜਾਬ ਚੋਣਾਂ 2022: ਪੰਜਾਬ ਪੁਲਿਸ ਵਲੋਂ ਸੰਵੇਦਨਸ਼ੀਲ ਖੇਤਰਾਂ ’ਚ  ਤਿੱਖੀ ਨਜ਼ਰ ਰੱਖਣ ਲਈ ਕੀਤੀ ਜਾ ਰਹੀ ਹੈ ਡਰੋਨ ਦੀ ਵਰਤੋਂ ,ਚਲਾਏ ਜਾ ਰਹੇ ਹਨ ਕੌਂਬਿੰਗ ਆਪ੍ਰੇਸ਼ਨ

ਸੋਸ਼ਲ ਮੀਡੀਆ ਆਮ ਮੀਡੀਆ ਤੋਂ ਵੱਖ ਨਹੀਂ, ਸੋਸ਼ਲ ਮੀਡੀਆ ’ਤੇ ਕੋਈ ਸਿਆਸੀ ਮੁਹਿੰਮ ਚਲਾਉਣ ਲਈ ਪ੍ਰੀ-ਸਰਟੀਫੀਕੇਸ਼ਨ ਹੈ ਜ਼ਰੂਰੀ : ਡਾ. ਕਰੁਨਾ ਰਾਜੂ

ਉਮੀਦਵਾਰਾਂ ਦੇ ਖਰਚਿਆਂ ’ਤੇ ਨਜ਼ਰ ਰੱਖਣ ਲਈ ਤਾਇਨਾਤ ਟੀਮਾਂ ਦੀ ਮੁਸਤੈਦੀ ਲਈ ਸਿਖਲਾਈ ਪ੍ਰਕਿਰਿਆ ਜਾਰੀ

ਕੋਰੋਨਾ ਕਾਰਨ ਭਾਰਤ ’ਚ ਫਸੇ ਨੌਜੁਆਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਸਥਾਨਕ ਸਿੱਖ ਸੰਸਥਾਵਾਂ-ਐਡਵੋਕੇਟ ਧਾਮੀ

ਸੀ-ਵਿਜਿਲ ’ਤੇ ਹੁਣ ਤੱਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਸੌ ਫੀਸਦੀ ਨਿਪਟਾਰਾ: ਜ਼ਿਲ੍ਹਾ ਚੋਣ ਅਫ਼ਸਰ

12345678910...