ਧਰਮ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਦੀ ਛੁੱਟੀ ਦਾ ਐਲਾਨ

ਕੌਮੀ ਮਾਰਗ ਬਿਊਰੋ | January 13, 2021 06:30 PM

ਚੰਡੀਗੜ੍ਹ,

ਪੰਜਾਬ ਸਰਕਾਰ ਨੇ ਮੇਲਾ ਮਾਘੀ ਦੇ ਸਬੰਧ ਵਿੱਚ 14 ਜਨਵਰੀ, 2021 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 14 ਜਨਵਰੀ, 2021 ਦਿਨ ਵੀਰਵਾਰ ਨੂੰ ਛੁੱਟੀ ਰਹੇਗੀ।

ਇਸ ਸਬੰਧੀ ਪ੍ਰਸੋਨਲ ਵਿਭਾਗ, ਪੰਜਾਬ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ